ਹਰਿਆਣਾ ਦੇ ਦੂਜੀ ਵਾਰ ਨਾਇਬ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ

ਹਰਿਆਣਾ ਦੇ ਦੂਜੀ ਵਾਰ ਨਾਇਬ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ

Chandigarh,17,OCT,2024,(Azad Soch News):- ਹਰਿਆਣਾ ਦੇ ਦੂਜੀ ਵਾਰ ਨਾਇਬ ਸੈਣੀ ਮੁੱਖ ਮੰਤਰੀ (Naib Saini Chief Minister) ਬਣੇ ਰਹਿਣਗੇ,ਅੱਜ ਉਨ੍ਹਾਂ  ਨੂੰ ਪੰਚਕੂਲਾ ‘ਚ ਭਾਜਪਾ ਦੀ ਬੈਠਕ ‘ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ,ਮੀਟਿੰਗ ਵਿੱਚ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ (Former Home Minister Anil Vij) ਅਤੇ ਵਿਧਾਇਕ ਕ੍ਰਿਸ਼ਨ ਬੇਦੀ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ,ਜਿਸ ‘ਤੇ ਸਾਰੇ ਵਿਧਾਇਕਾਂ ਨੇ ਸਹਿਮਤੀ ਜਤਾਈ,ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਅਬਜ਼ਰਵਰ ਵਜੋਂ ਮੌਜੂਦ ਸਨ।

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ