ਹਰਿਆਣਾ ਵਿਧਾਨ ਸਭਾ ਚੋਣਾਂ 2024 ਦੀਆਂ 90 ਸੀਟਾਂ ਦੇ ਨਤੀਜੇ ਅੱਜ ਆਉਣਗੇ
ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਦੇ ਕਰੀਬ ਸ਼ੁਰੂ
By Azad Soch
On
Chandigarh,08,OCT,2024,(Azad Soch News):- ਅੱਜ ਹਰਿਆਣਾ ਵਿਧਾਨ ਸਭਾ ਚੋਣਾਂ 2024 (Haryana Assembly Elections 2024) ਦੀਆਂ 90 ਸੀਟਾਂ ਦੇ ਨਤੀਜੇ ਆਉਣਗੇ, ਰਾਜ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਣੀ ਸੀ ਪਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਅਧਿਕਾਰੀ ਸਵੇਰੇ 5 ਵਜੇ ਤੋਂ ਹੀ ਪੋਲਿੰਗ ਸਟੇਸ਼ਨਾਂ (Polling Stations) 'ਤੇ ਪਹੁੰਚ ਗਏ ਸਨ,ਪਹਿਲਾਂ ਪੋਸਟਲ ਬੈਲਟ (Postal Belt) ਦੀ ਗਿਣਤੀ ਕੀਤੀ ਜਾਵੇਗੀ ਅਤੇ ਫਿਰ ਈਵੀਐਮ ਮਸ਼ੀਨਾਂ (EVM Machines) ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ,ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿੱਚ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਕਰਵਾਈ ਸੀ ਅਤੇ 67.90% ਵੋਟਿੰਗ ਹੋਈ ਸੀ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...