ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ

ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ

Chandigarh,13 November 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ (Chief Minister of Haryana Naib Singh Saini) ਨੇ ਕਿਹਾ ਕਿ ਮਾਣਯੋਗ ਸੁਪ੍ਰੀਮ ਕੋਰਟ (Supreme Court) ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ  ਦੇ ਰਾਖਵੇਂ ਵਿੱਚ ਵਰਗੀਕਰਣ  ਦੇ ਸੰਬੰਧ ਵਿੱਚ ਦਿੱਤੇ ਗਏ ਫ਼ੈਸਲੇ ਨੂੰ ਹਰਿਆਣਾ ਕੈਬੀਨੇਟ (Haryana Cabinet) ਨੇ ਪਹਿਲਾਂ ਹੀ ਮੰਜੂਰੀ ਪ੍ਰਦਾਨ ਕਰ ਦਿੱਤੀ ਸੀ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਅੱਜ ਤੋਂ  ਪੂਰੇ ਸੂਬੇ ਵਿੱਚ ਲਾਗੂ ਹੋ ਰਿਹਾ ਹੈ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬੁੱਧਵਾਰ ਨੂੰ 15ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਦੌਰਾਨ ਵਿਰੋਧੀ ਪੱਖ ਦੇ ਵਿਧਾਇਕਾਂ ਵੱਲੋਂ  ਇਸ ਸੰਬੰਧ ਵਿੱਚ ਸਦਨ ਵਿੱਚ ਚੁੱਕੇ ਗਏ ਸੁਆਲਾਂ ਦਾ ਜਵਾਬ  ਦੇ ਰਹੇ ਸਨ,ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਇਹ ਆਦੇਸ਼ ਮੁੱਖ ਸਕੱਤਰ ਦੀ ਵੇਬਸਾਈਟ ਉੱਤੇ ਉਪਲੱਬਧ ਹੋ ਗਿਆ ਹੈ,ਤਾਂ ਜੋ ਸਾਰੇ ਸਬੰਧਤ ਵਿਅਕਤੀਆਂ ਤੱਕ ਇਹ ਜਾਣਕਾਰੀ ਸਮੇਂ ਤੇ ਪਹੁਂਚ ਸਕੇ ਅਤੇ ਇਸਦਾ ਲਾਭ ਚੁੱਕਿਆ ਜਾ ਸਕੇ।

Advertisement

Latest News

ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ
Patiala,21 NOV,2024,(Azad Soch News):- ਅਦਾਕਾਰ ਦੇਵ ਖਰੌੜ (Actor Dev Kharod) ਜਿੰਨ੍ਹਾਂ ਵੱਲੋਂ ਅਪਣੀ ਆਉਣ ਵਾਲੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ'...
ਸੀਬੀਐਸਈ ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-11-2024 ਅੰਗ 686
ਬਦਾਮ ਕਰੇਗਾ ਕੋਲੈਸਟ੍ਰੋਲ ਕੰਟਰੋਲ
ਹਰਿਆਣਾ ਸਰਕਾਰ ਨੇ ਗੁਜਰਾਤ ਦੇ ਗੋਧਰਾ ਕਾਂਡ ਤੇ ਬਣੀ ਫਿਲਮ 'ਦਿ ਸਾਬਰਮਤੀ ਰਿਪੋਰਟ' ਨੂੰ ਟੈਕਸ ਮੁਕਤ ਕੀਤਾ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ