ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚੋਂ ਕੀਤਾ ਬਰੀ
By Azad Soch
On

Chandigarh, 28 May 2024,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ (Ranjit Singh Murder Case) ਵਿੱਚ ਬਰੀ ਕਰ ਦਿੱਤਾ ਹੈ,ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ,22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ,ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
Related Posts
Latest News

21 Mar 2025 12:29:54
Chandigarh, 21,MARCH,2025,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ...