ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ
By Azad Soch
On

Chandigarh,12 Sep,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ (Chief Minister of Haryana Naib Singh Saini) ਦੀ ਅਗਵਾਈ ਹੇਠ ਇੱਥੇ ਕੱਲ੍ਹ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੁਣ ਇਸ ਪ੍ਰਸਤਾਵ ਨੂੰ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਦੇ ਸਾਹਮਣੇ ਮੰਜੂਰੀ ਲਈ ਭੇਜਿਆ ਜਾਵੇਗਾ ਸੰਵਿਧਾਨ ਦੇ ਅਨੁਛੇਦ 174 (2) (ਬੀ) ਵਿਚ ਰਾਜਪਾਲ ਨੂੰ ਵਿਧਾਨਸਭਾ ਨੂੰ ਭੰਗ ਕਰਨ ਦੀ ਸ਼ਕਤੀ ਨਿਹਿਤ ਹੈ।
Related Posts
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...