ਹਰਿਆਣਾ ਵਿਚ ਦੁਪਹਿਰ ਭੂਚਾਲ ਆਇਆ
By Azad Soch
On
Haryana ,24 DEC,2024,(Azad Soch News):- ਹਰਿਆਣਾ ਵਿਚ ਦੁਪਹਿਰ ਭੂਚਾਲ (Earthquake) ਆਇਆ,ਰੋਹਤਕ, ਸੋਨੀਪਤ ਅਤੇ ਪਾਣੀਪਤ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਆ ਗਏ,ਇਸ ਦਾ ਕੇਂਦਰ ਸੋਨੀਪਤ ਸੀ,ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ,ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ,ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ,ਭੂਚਾਲ (Earthquake) ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।
Related Posts
Latest News
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
25 Dec 2024 20:41:42
ਐਸ.ਏ.ਐਸ.ਨਗਰ, 25 ਦਸੰਬਰ, 2024: ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ...