ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
By Azad Soch
On
- ਕੇਸਰ ਦਾ ਸੇਵਨ ਕਰਨ ਨਾਲ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਵੀ ਬਚ ਸਕਦੇ ਹੋ।
- ਇਸ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਗੁਣ ਖੂਨ ‘ਚ ਪਾਏ ਜਾਣ ਵਾਲੇ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
- ਇਹ ਕੋਲੈਸਟ੍ਰੋਲ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
- ਬਲੱਡ ਸ਼ੂਗਰ ਨੂੰ ਕੰਟਰੋਲ: ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਣ ਲਈ ਤੁਸੀਂ ਕੇਸਰ ਦਾ ਸੇਵਨ ਕਰ ਸਕਦੇ ਹੋ।
- ਇਸ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
- ਇਸ ਤੋਂ ਇਲਾਵਾ ਇਹ ਸ਼ੂਗਰ ਦੇ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਮਦਦ ਕਰਦਾ ਹੈ।
- ਕੇਸਰ ‘ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ।
- ਇਹ ਸੈੱਲਾਂ ਨੂੰ ਫ੍ਰੀ ਰੈਡੀਕਲਸ ਅਤੇ ਆਕਸੀਡੇਟਿਵ ਤਣਾਅ ਤੋਂ ਬਚਾਉਣ ‘ਚ ਮਦਦ ਕਰਦਾ ਹੈ।
- ਇਸ ਤੋਂ ਇਲਾਵਾ ਇਸ ‘ਚ ਕ੍ਰੋਸਿਨ, ਕ੍ਰੋਸੀਟਿਨ, ਸੈਫਰਾਨਲ ਵਰਗੇ ਐਂਟੀਆਕਸੀਡੈਂਟ ਵੀ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ।
- ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਦੀ ਸੋਜ ਤੋਂ ਰਾਹਤ ਪਾ ਸਕਦੇ ਹੋ।
- ਇਸ ਤੋਂ ਇਲਾਵਾ ਭੁੱਖ ਨਾ ਲੱਗਣ ‘ਤੇ ਵੀ ਕੇਸਰ ਦਾ ਸੇਵਨ ਕਰ ਸਕਦੇ ਹੋ।
- ਇਹ ਵਧਦੇ ਭਾਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।
Latest News
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
03 Jan 2025 21:02:07
ਫਰੀਦਕੋਟ 3 ਜਨਵਰੀ ,
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...