ਨਾਸ਼ਤੇ ‘ਚ ਖਾਓ ਪੋਹਾ
By Azad Soch
On

- ਖੂਨ ਦੀ ਕਮੀ ਨਾਲ ਜੂਝਣਾ ਪੈਂਦਾ ਹੈ,ਉਨ੍ਹਾਂ ਨੂੰ ਹਰ ਰੋਜ਼ ਨਾਸ਼ਤੇ ‘ਚ ਪੋਹਾ ਖਾਣਾ ਚਾਹੀਦਾ ਹੈ।
- ਇਸ ‘ਚ ਆਇਰਨ (Iron) ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ।
- ਪੋਹੇ ਨੂੰ ਵੱਖ-ਵੱਖ ਸਬਜ਼ੀਆਂ ਨਾਲ ਤਿਆਰ ਕਰ ਖਾਇਆ ਜਾਂਦਾ ਹੈ।
- ਸਰੀਰ ਨੂੰ ਆਇਰਨ ਦੀ ਸਹੀ ਮਾਤਰਾ ਮਿਲਦੀ ਹੈ।
- ਇਸ ਦਾ ਸੇਵਨ ਕਰਨ ਨਾਲ ਪੇਟ ਭਰਿਆ ਰਹਿੰਦਾ ਹੈ।
- ਖੂਨ ‘ਚੋਂ ਸ਼ੂਗਰ ਦੀ ਮਾਤਰਾ ਹੌਲੀ-ਹੌਲੀ ਰਿਲੀਜ਼ ਹੁੰਦੀ ਹੈ।
- ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
- ਪੋਹੇ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ ਆਦਿ ਸਹੀ ਮਾਤਰਾ ‘ਚ ਹੋਣ ਕਾਰਨ ਸਵੇਰੇ ਨਾਸ਼ਤੇ ਵਿਚ ਇਸ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ।
- ਇਸ ਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ।
- ਅਜਿਹੇ ‘ਚ ਦਿਲ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ।
Latest News

29 Jul 2025 19:33:35
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...