ਹੈਲਥੀ ਜੀਵਨ ਦਾ ਰਾਜ ਹਨ ਮੁੱਠੀਭਰ ਅਖਰੋਟ
By Azad Soch
On

- ਅਖਰੋਟ ਖਾਣ ਨਾਲ ਤੁਹਾਨੂੰ ਭੁੱਖ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲ ਸਕਦੀ ਹੈ ਜਿਸ ਨਾਲ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
- ਖੋਜਕਰਤਾਵਾਂ ਦਾ ਕਹਿਣਾ ਹੈ ਕਿ ਭਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਲੋਕਾਂ ਲਈ ਅਖਰੋਟ ਨੂੰ ਡਾਈਟ ‘ਚ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ।
- ਭਾਰ ਵਧਣ ਤੋਂ ਰੋਕਣ ਦੇ ਨਾਲ-ਨਾਲ ਅਖਰੋਟ ਦਾ ਸੇਵਨ ਕਈ ਹੋਰ ਤਰੀਕਿਆਂ ਨਾਲ ਵੀ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ।
- ਅਖਰੋਟ ‘ਚ ਜ਼ਿੰਕ, ਓਮੇਗਾ-3 ਫੈਟੀ ਐਸਿਡ, ਸੇਲੇਨੀਅਮ, ਪ੍ਰੋਟੀਨ ਅਤੇ ਵਿਟਾਮਿਨ-ਬੀ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਇਮਿਊਨਿਟੀ ਨੂੰ ਵਧਾਉਣ ‘ਚ ਮਦਦ ਕਰਦੇ ਹਨ।
- ਅਖਰੋਟ ‘ਚ ਫਾਈਬਰ ਅਤੇ ਓਮੇਗਾ-3 ਫੈਟੀ ਐਸਿਡ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
- ਕੋਲੈਸਟ੍ਰੋਲ ਦੇ ਲੱਛਣਾਂ ਨੂੰ ਵੀ ਘਟਾਉਂਦਾ ਹੈ।
Latest News

28 Mar 2025 21:21:35
ਮਲਕੀਤ ਥਿੰਦ ਬਣੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ -ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ...