ਸਰਦੀਆਂ ‘ਚ ਡਾਇਟ ‘ਚ ਸ਼ਾਮਲ ਕਰੋ ਇਕ ਮੁੱਠੀ ਭੁੰਨੇ ਹੋਏ ਛੋਲੇ

ਸਰਦੀਆਂ ‘ਚ ਡਾਇਟ ‘ਚ ਸ਼ਾਮਲ ਕਰੋ ਇਕ ਮੁੱਠੀ ਭੁੰਨੇ ਹੋਏ ਛੋਲੇ

  1. ਜੇਕਰ ਤੁਹਾਡਾ ਵੀ ਪੇਟ ਸਾਫ ਨਹੀਂ ਹੁੰਦਾ ਤੇ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਛੋਲੇ ਕਿਸੇ ਦਵਾਈ ਤੋਂ ਘੱਟ ਨਹੀਂ ਹੈ।
  2. ਭੁੰਨੇ ਹੋਏ ਛੋਲਿਆਂ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਹੁੰਦਾ ਹੈ ਜੋ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।
  3. ਕਬਜ਼ ਤੋਂ ਛੁਟਕਾਰਾ ਪਾਉਣ ਲਈ ਰੋਜ਼ 1 ਮੁੱਠੀ ਭਰ ਛੋਲੇ ਖਾਣਾ ਸ਼ੁਰੂ ਕਰ ਦਿਓ।
  4. ਭੁੰਨੇ ਹੋਏ ਛੋਲਿਆਂ ਵਿਚ ਭਰਪੂਰ ਮਾਤਰਾ ਵਿਚ ਆਇਰਨ ਪਾਇਆ ਜਾਂਦਾ ਹੈ।
  5. ਤੁਹਾਡੇ ਸਰੀਰ ਵਿਚ ਜੇਕਰ ਖੂਨ ਦੀ ਕਮੀ ਹੈ ਤਾਂ ਰੋਜ਼ 1 ਮੁੱਠੀ ਛੋਲੇ ਜ਼ਰੂਰ ਖਾਓ।
  6. ਇਸ ਦੇ ਸੇਵਨ ਨਾਲ ਹੇਮੋਗਲੋਬਿਨ ਦਾ ਲੈਵਲ ਵਧਦਾ ਹੈ ਤੇ ਐਨੀਮੀਆ ਦੀ ਬੀਮਾਰੀ ਵੀ ਦੂਰ ਹੁੰਦੀ ਹੈ।ਭੁੰਨੇ ਹੋਏ ਛੋਲਿਆਂ ਵਿਚ ਫਾਈਬਰ ਕਾਫੀ ਮਾਤਰਾ ਵਿਚ ਪਾਇਆ ਜਾਂਦਾ ਹੈ।
  7. ਛੋਲੇ ਖਾਣ ਨਾਲ ਭੁੱਖ ਜ਼ਿਆਦਾ ਨਹੀਂ ਲੱਗਦੀ ਤੇ ਤੁਸੀਂ ਓਵਰਈਟਿੰਗ ਤੋਂ ਬਚ ਜਾਂਦੇ ਹੋ।
  8. ਇਸ ਨਾਲ ਤੁਹਾਡਾ ਭਾਰ ਜ਼ਿਆਦਾ ਨਹੀਂ ਵਧਦਾ ਹੈ।
  9. ਤੁਸੀਂ ਵੀ ਆਪਣਾ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਭੁੰਨੇ ਹੋਏ ਛੋਲੇ ਡਾਇਟ ਵਿਚ ਜ਼ਰੂਰ ਸ਼ਾਮਲ ਕਰੋ।
  10. ਸਰਦੀਆਂ ਦੇ ਮੌਸਮ ਵਿਚ ਅਕਸਰ ਸਰਦੀ, ਬੁਖਾਰ, ਜ਼ੁਕਾਮ ਵਰਗੀਆਂ ਮੌਸਮੀ ਬੀਮਾਰੀਆਂ ਪ੍ਰੇਸ਼ਾਨ ਕਰਦੀਆਂ ਹਨ।
  11. ਇਨ੍ਹਾਂ ਬੀਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ ਡਾਇਟ ਵਿਚ 1 ਮੁੱਠੀ ਭੁੰਨੇ ਹੋਏ ਛੋਲੇ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ

Advertisement

Latest News

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਪਠਾਨਕੋਟ 2 ਜਨਵਰੀ 2025(        ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ...
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ
ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ'ਸਟੇਟ ਹੈਲਥ ਏਜੰਸੀ ਪੰਜਾਬ' ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ
ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ