ਬਦਾਮ ਕਰੇਗਾ ਕੋਲੈਸਟ੍ਰੋਲ ਕੰਟਰੋਲ
By Azad Soch
On
- ਭਾਰ ਘਟਾਉਣ ਲਈ ਤੁਸੀਂ ਬਦਾਮ ਦੇ ਪਾਊਡਰ ਦਾ ਸੇਵਨ ਕਰ ਸਕਦੇ ਹੋ।
- ਤੁਸੀਂ ਬਦਾਮ ਦਾ ਪਾਊਡਰ ਦੁੱਧ ਜਾਂ ਦਲੀਆ ‘ਚ ਮਿਲਾ ਕੇ ਸਵੇਰੇ ਖਾ ਸਕਦੇ ਹੋ।
- ਜੇਕਰ ਤੁਸੀਂ ਇਸ ਦਾ ਨਿਯਮਿਤ ਸੇਵਨ ਕਰਦੇ ਹੋ ਤਾਂ ਤੁਹਾਡਾ ਭਾਰ ਘੱਟ ਹੋਵੇਗਾ।
- ਤੁਸੀਂ ਬਦਾਮ ਨੂੰ ਸ਼ੇਕ ਜਾਂ ਸਮੂਦੀ ‘ਚ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ।
- ਤੁਸੀਂ ਬਦਾਮ ਅਤੇ ਦੁੱਧ ਤੋਂ ਤਿਆਰ ਸਮੂਦੀ ਬਣਾ ਕੇ ਪੀ ਸਕਦੇ ਹੋ।
- ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਲੋੜੀਂਦੀ ਮਾਤਰਾ ‘ਚ ਪੋਸ਼ਣ ਮਿਲਦਾ ਹੈ ਅਤੇ ਤੁਹਾਡਾ ਭਾਰ ਵੀ ਘੱਟ ਹੁੰਦਾ ਹੈ।
- ਤੁਸੀਂ ਨਾਸ਼ਤੇ ‘ਚ ਬਦਾਮ ਦੇ ਦੁੱਧ ਦਾ ਸੇਵਨ ਕਰ ਸਕਦੇ ਹੋ।
- ਇਸ ‘ਚ ਪਾਏ ਜਾਣ ਵਾਲੇ ਗੁਣ ਸਰੀਰ ਨੂੰ ਪੋਸ਼ਕ ਤੱਤ ਦਿੰਦੇ ਹਨ।
- ਨਾਲ ਹੀ ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਆਪਣੀ ਡਾਇਟ ਦਾ ਹਿੱਸਾ ਬਣਾ ਸਕਦੇ ਹੋ।
- ਬਦਾਮ ਦਾ ਸੇਵਨ ਕਰਨ ਨਾਲ ਦਿਮਾਗ ਵੀ ਤੇਜ਼ ਹੁੰਦਾ ਹੈ।
- ਇਸ ਤੋਂ ਇਲਾਵਾ ਇਹ ਭਾਰ ਘਟਾਉਣ ਅਤੇ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
- ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ ‘ਚ ਬਦਾਮ ਨੂੰ ਸ਼ਾਮਲ ਕਰ ਸਕਦੇ ਹੋ
Latest News
Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
18 Dec 2024 21:26:14
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...