ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ ਉੱਬਲੇ ਹੋਏ ਆਲੂ
By Azad Soch
On

- ਆਲੂ ‘ਚ ਮੈਗਨੀਸ਼ੀਅਮ (Magnesium) ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਦਾ ਹੈ।
- ਆਲੂ ਖਾਣ ਨਾਲ ਦਿਮਾਗੀ ਵਿਕਾਸ ਹੁੰਦਾ ਹੈ, ਕਿਉਂਕਿ ਸਰੀਰ ‘ਚ ਮੌਜ਼ੂਦ ਗਲੂਕੋਜ਼ ਦਾ ਪੱਧਰ, ਆਕਸੀਜਨ ਦੀ ਪੂਰਤੀ, ਵਿਟਾਮਿਨ ਬੀ ਕੰਪਲੈਕਸ ‘ਚ ਮੌਜ਼ੂਦ ਕੁਝ ਤੱਤਾਂ, ਹਾਰਮੋਨਜ਼, ਅਮੀਨੋ ਐਸਿਡ ਅਤੇ ਫੈਟੀ ਐਸਿਡ ਜਿਹੇ ਓਮੇਗਾ-3 (Omega-3) ਉਪਰ ਨਿਰਭਰ ਕਰਦਾ ਹੈ ਅਤੇ ਆਲੂ ‘ਚ ਇਹ ਸਾਰੇ ਪੋਸ਼ਕ ਤੱਤ ਮੌਜ਼ੂਦ ਹੁੰਦੇ ਹਨ।
- ਉਬਲੇ ਆਲੂ ਖਾਣ ਨਾਲ ਸਰੀਰ ਅੰਦਰ, ਜੋ ਸੋਜ਼ਿਸ਼ ਹੁੰਦੀ ਹੈ, ਉਹ ਖ਼ਤਮ ਹੋਣੀ ਸ਼ੁਰੂ ਹੋ ਜਾਂਦੀ ਹੈ।
- ਉਬਲੇ ਆਲੂ ‘ਚ ਮੌਜ਼ੂਦ ਵਿਟਾਮਿਨ-ਸੀ, ਪੋਟਾਸ਼ੀਅਮ, ਵਿਟਾਮਿਨ-ਬੀ 6 ਅਤੇ ਹੋਰ ਖਣਿਜ਼ ਪਦਾਰਥ ਅੰਤੜੀਆਂ ਅਤੇ ਪਾਚਨ-ਤੰਤਰ ‘ਚ ਪਈ ਸੋਜਿਸ਼ ਨੂੰ ਘਟਾਉਂਦੇ ਹਨ।
- ਉਬਲੇ ਆਲੂਆਂ ‘ਚ ਸਟਾਰਚ ਕਾਫ਼ੀ ਮਾਤਰਾ ‘ਚ ਹੁੰਦਾ ਹੈ।
- ਉਬਲੇ ਆਲੂ ਖਾਣ ਨਾਲ ਪਾਚਨ ਪ੍ਰਕਿਰਿਆ ਨੂੰ ਠੀਕ ਰਖਦੇ ਹਨ।
- ਆਲੂ ਖਾਣ ‘ਚ ਹਲਕੇ ਅਤੇ ਪਚਾਉਣ ‘ਚ ਸੋਖੇ ਹੋਣ ਕਾਰਨ ਉਲਟੀਆਂ ਦੌਰਾਨ ਖ਼ਤਮ ਹੋਈ ਸ਼ਕਤੀ ਦੁਬਾਰਾ ਪ੍ਰਾਪਤ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ‘ਚ ਸਟਾਰਚ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
Tags:
Latest News

02 Apr 2025 11:26:00
Malaysia,02,APRIL,2025,(Azad Soch News):- ਮਲੇਸ਼ੀਆ ਦੇ ਕੁਆਲਾਲੰਪੁਰ ਦੇ ਬਾਹਰੀ ਇਲਾਕੇ ’ਚ ਇੱਕ ਗੈਸ ਪਾਈਪਲਾਈਨ (Gas Pipeline) ਦੇ ਫਟਣ ਕਾਰਨ ਲੱਗੀ ਭਿਆਨਕ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ