ਕੌੜਾ ਕਰੇਲਾ ਕਰੇ ਕਈ ਬੀਮਾਰੀਆਂ ਨੂੰ ਦੂਰ

ਕੌੜਾ ਕਰੇਲਾ ਕਰੇ ਕਈ ਬੀਮਾਰੀਆਂ ਨੂੰ ਦੂਰ

  1. ਕਰੇਲੇ ਦਾ ਸੇਵਨ ਖੂਨ ਨੂੰ ਸਾਫ ਕਰਦਾ ਹੈ।
  2. ਕਰੇਲਾ ਸਰੀਰ ਵਿੱਚ ਕੁਦਰਤੀ ਖੂਨ ਸਾਫ ਕਰਨ ਵਾਲਾ ਕੰਮ ਕਰਦਾ ਹੈ।
  3. ਅਸ਼ੁੱਧ ਖੂਨ ਅਕਸਰ ਸਿਰ ਦਰਦ, ਐਲਰਜੀ, ਥਕਾਵਟ ਅਤੇ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਵਰਗੇ ਲੱਛਣਾਂ ਦਾ ਕਾਰਨ ਬਣ ਸਕਦਾ ਹੈ।
  4. ਕਰੇਲੇ ਵਿੱਚ ਹੈਪਿਟਿਕ ਗੁਣ ਪਾਏ ਜਾਂਦੇ ਹਨ ਜੋ ਲੀਵਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
  5. ਇਹ ਲੀਵਰ ਦੇ ਕੰਮਕਾਜ ਵਿੱਚ ਸੁਧਾਰ ਕਰਦਾ ਹੈ।
  6. ਇਹ ਜਿਗਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਹਟਾਉਣ ਦੇ ਸਮਰੱਥ ਹੈ।
  7. ਇਹ ਔਸ਼ਧੀ ਸਬਜ਼ੀ ਸਰੀਰ ਵਿੱਚ ਮੌਜੂਦ ਹਾਨੀਕਾਰਕ ਕੋਲੈਸਟ੍ਰਾਲ ਨੂੰ ਘੱਟ ਕਰਦੀ ਹੈ।
  8. ਇਸ ਨਾਲ ਦਿਲ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।
  9. ਅਸਥਮਾ (Asthma) ਹੋਣ ‘ਤੇ ਕਰੇਲੇ (Bitter Gourd) ਦੀ ਸਬਜ਼ੀ ਬਿਨਾਂ ਮਸਾਲੇ ਦੇ ਖਾਣ ਨਾਲ ਫਾਇਦਾ ਹੁੰਦਾ ਹੈ।
  10. ਪੇਟ ਵਿਚ ਗੈਸ ਬਣਨ ਜਾਂ ਬਦਹਜ਼ਮੀ ਹੋਣ ‘ਤੇ ਕਰੇਲੇ ਦੇ ਰਸ ਦਾ ਸੇਵਨ ਕਰਨਾ ਚਾਹੀਦਾ ਹੈ।
  11. ਕੱਚਾ ਕਰੇਲਾ ਅਧਰੰਗ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
  12. ਉਲਟੀ, ਦਸਤ ਜਾਂ ਹੈਜ਼ਾ ਹੋਣ ‘ਤੇ ਕਰੇਲੇ ਦੇ ਜੂਸ ਨੂੰ ਥੋੜ੍ਹਾ ਜਿਹਾ ਪਾਣੀ ਅਤੇ ਕਾਲਾ ਨਮਕ ਮਿਲਾ ਕੇ ਪੀਣ ਨਾਲ ਤੁਰੰਤ ਆਰਾਮ ਮਿਲਦਾ ਹੈ।
  13. ਕਰੇਲਾ ਲੀਵਰ ਨਾਲ ਜੁੜੀਆਂ ਬਿਮਾਰੀਆਂ ਦਾ ਇਲਾਜ ਹੈ।
  14. ਕਰੇਲੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਸਭ ਤੋਂ ਵਧੀਆ ਹੈ।
  15. ਇਹ ਉਨ੍ਹਾਂ ਦੇ ਇਨਸੁਲਿਨ ਨੂੰ ਘੱਟ ਕਰਦਾ ਹੈ।
  16. ਇਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਗਲੂਕੋਜ਼ ਦੀ ਮਾਤਰਾ ਠੀਕ ਰਹਿੰਦੀ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ