ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ
By Azad Soch
On

- ਨਾਰੀਅਲ ਪਾਣੀ ਪੀਣ ਦੇ ਨਾਲ ਕੋਲੈਸਟ੍ਰੋਲ ਕੰਟਰੋਲ (Cholesterol Control) ਹੁੰਦਾ ਹੈ।
- ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ।
- ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਕੰਟਰੋਲ (Blood Pressure Control) ‘ਚ ਰਹਿੰਦਾ ਹੈ।
- ਨਾਰੀਅਲ ਦਾ ਪਾਣੀ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਵੀ ਸਭ ਤੋਂ ਵਧੀਆ ਹੈ ।
- ਇਸ ਵਿਚ ਮੌਜੂਦ ਮੈਗਨੇਸ਼ੀਅਮ ਦਰਦ ਤੋਂ ਰਾਹਤ ਪਾਉਣ ਦਾ ਕੰਮ ਕਰਦਾ ਹੈ।
- ਨਾਰੀਅਲ ਪਾਣੀ ਘੱਟ ਕੈਲੋਰੀ ਵਾਲਾ ਪੀਣ ਵਾਲਾ ਪਾਣੀ ਹੈ।
- ਇਸ ਵਿਚ ਐਂਟੀ ਆਕਸੀਡੈਂਟਸ, ਅਮੀਨੋ ਐਸਿਡ, ਐਨਜ਼ਾਈਮ, ਬੀ ਕੰਪਲੈਕਸ ਵਿਟਾਮਿਨ ਅਤੇ ਵਿਟਾਮਿਨ ਸੀ ਆਦਿ ਹੁੰਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਨਰਮ ਬਣਾਉਂਦੇ ਹਨ।
- ਖੋਜ ਅਨੁਸਾਰ ਨਾਰਿਅਲ ਪਾਣੀ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਘਟਾਉਂਦਾ ਹੈ।
- ਸ਼ੂਗਰ ਰੋਗ ਇਨਸੁਲਿਨ ਦੀ ਘਾਟ ਕਾਰਨ ਸਮੱਸਿਆ ਹੈ।
- ਨਾਰਿਅਲ ਪਾਣੀ ਇਨਸੁਲਿਨ ਨੂੰ ਵਧਾਉਂਦਾ ਹੈ।
- ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਨਾਰੀਅਲ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ।
- ਇਸ ਲਈ ਵਜ਼ਨ ਘੱਟ ਕਰਨ ਦੇ ਲਈ ਨਾਰੀਅਲ ਪਾਣੀ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।
- ਇਹ ਮੋਟਾਪਾ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ।
- ਜੇ ਤੁਹਾਨੂੰ ਕਿਡਨੀ ਸਟੋਨ ਜਾਂ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਦੂਰ ਕਰ ਸਕਦੇ ਹੋ।
- ਹਫਤੇ ਵਿਚ 2-4 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰੋ।
- ਨਾਰੀਅਲ ਪਾਣੀ ਕਰਨ ਦੇ ਨਾਲ ਗੁਰਦੇ ਦੀ ਪੱਥਰੀ ਨੂੰ ਦੂਰ ਕਰਨ ਵਿਚ ਸਹਾਇਤਾ ਮਿਲੇਗੀ।
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...