ਬਲੱਡ ਪ੍ਰੈਸ਼ਰ ਕੰਟਰੋਲ ਤੋਂ ਲੈ ਕੇ ਵਜ਼ਨ ਘੱਟ ਕਰੇਗਾ ਜੀਰੇ ਦਾ ਪਾਣੀ
By Azad Soch
On
- ਜੀਰੇ ‘ਚ ਐਂਟੀ-ਕੈਂਸਰ ਗੁਣ ਹੁੰਦੇ ਹਨ।
- ਇਹ ਗੁਣ ਕਿਸੇ ਵੀ ਕਿਸਮ ਦੇ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦੇ ਹਨ।
- ਇਸ ‘ਚ ਕਰਕਿਊਮਿਨ ਨਾਂ ਦਾ ਐਨਜ਼ਾਈਮ ਵੀ ਹੁੰਦਾ ਹੈ ਜੋ ਸਰੀਰ ‘ਚ ਕੈਂਸਰ ਦੀਆਂ ਟਿਊਮਰਾਂ ਦੀਆਂ ਨਵੀਆਂ ਖੂਨ ਦੀਆਂ ਨਾੜੀਆਂ ਨੂੰ ਬਣਨ ਤੋਂ ਰੋਕਦਾ ਹੈ।
- ਜੀਰਾ ਤੁਹਾਡੇ ਸਰੀਰਕ ਅਤੇ ਮਾਨਸਿਕ ਤਣਾਅ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ।
- ਜੇਕਰ ਤੁਸੀਂ ਕਿਸੇ ਤਰ੍ਹਾਂ ਦੇ ਤਣਾਅ ਦਾ ਸਾਹਮਣਾ ਕਰ ਰਹੇ ਹੋ ਤਾਂ ਇਸ ਤੋਂ ਰਾਹਤ ਪਾਉਣ ਲਈ ਤੁਸੀਂ ਜੀਰੇ ਦਾ ਪਾਣੀ ਪੀ ਸਕਦੇ ਹੋ।
- ਜੀਰੇ ‘ਚ ਐਂਟੀ-ਸਟ੍ਰੈੱਸ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਤੁਹਾਡੇ ਦਿਮਾਗ ਤੋਂ ਕਿਸੇ ਵੀ ਤਰ੍ਹਾਂ ਦੇ ਤਣਾਅ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।
- ਭਾਰ ਘਟਾਉਣ ‘ਚ ਵੀ ਜੀਰੇ ਦਾ ਪਾਣੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
- ਇਸ ਪਾਣੀ ਦਾ ਸੇਵਨ ਕਰਨ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਇਹ ਫੈਟ ਨੂੰ ਬਰਨ ਕਰਨ ‘ਚ ਵੀ ਮਦਦ ਕਰਦਾ ਹੈ।
Related Posts
Latest News
ਹਰਿਆਣਾ-ਪੰਜਾਬ ਸਰਹੱਦ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ
10 Jan 2025 12:26:38
Patiala,10 JAN,2025,(Azad Soch News):- ਹਰਿਆਣਾ-ਪੰਜਾਬ ਸਰਹੱਦ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ (Farmer Leader Jagjit Dallewal) ਦੇ ਮਰਨ ਵਰਤ...