ਸਰੀਰ ਨੂੰ ਤੰਦਰੁਸਤ ਰੱਖਦਾ ਹੈ ‘ਸੁੱਕਾ ਨਾਰੀਅਲ’,ਅਤੇ ਦਿਲ ਨੂੰ ਸਿਹਤਮੰਦ ਬਣਾ ਕੇ ਰੱਖਦਾ ਹੈ

ਸਰੀਰ ਨੂੰ ਤੰਦਰੁਸਤ ਰੱਖਦਾ ਹੈ ‘ਸੁੱਕਾ ਨਾਰੀਅਲ’,ਅਤੇ ਦਿਲ ਨੂੰ ਸਿਹਤਮੰਦ ਬਣਾ ਕੇ ਰੱਖਦਾ ਹੈ

  1. ਸੁੱਕੇ ਨਾਰੀਅਲ (Desiccated Coconut) ਵਿਚ ਡਾਇਟਰੀ ਫ਼ਾਈਬਰ ਹੁੰਦਾ ਹੈ।
  2. ਜੋ ਦਿਲ ਨੂੰ ਸਿਹਤਮੰਦ ਬਣਾ ਕੇ ਰਖਦਾ ਹੈ।
  3. ਮਰਦਾਂ ਦੇ ਸਰੀਰ ਨੂੰ 38 ਗ੍ਰਾਮ ਡਾਇਟਰੀ ਫ਼ਾਈਬਰ ਅਤੇ ਔਰਤਾਂ ਦੇ ਸਰੀਰ ਨੂੰ 25 ਗ੍ਰਾਮ ਡਾਇਟਰੀ ਫ਼ਾਈਬਰ (Dietary Fiber) ਦੀ ਲੋੜ ਹੁੰਦੀ ਹੈ।
  4. ਸੁੱਕਾ ਨਾਰੀਅਲ ਖਾਣ ਨਾਲ ਇਹ ਲੋੜ ਪੂਰੀ ਹੋ ਜਾਂਦੀ ਹੈ।
  5. ਜੇਕਰ ਤੁਸੀਂ ਅਪਣੇ ਦਿਮਾਗ਼ ਨੂੰ ਤੇਜ਼ ਬਣਾਉਣਾ ਚਾਹੁੰਦੇ ਹੋ ਤਾਂ ਸੁੱਕੇ ਨਾਰੀਅਲ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰੋ।
  6. ਔਰਤਾਂ ਵਿਚ ਹਮੇਸ਼ਾ ਖ਼ੂਨ ਦੀ ਕਮੀ ਹੋ ਜਾਂਦੀ ਹੈ।
  7. ਅਜਿਹਾ ਆਇਰਨ (Iron) ਦੀ ਕਮੀ ਕਾਰਨ ਹੁੰਦਾ ਹੈ ਜਿਸ ਨਾਲ ਕਈ ਰੋਗ ਹੋ ਜਾਂਦੇ ਹਨ।
  8. ਸੁੱਕਾ ਨਾਰੀਅਲ (Desiccated Coconut) ਇਸ ਸਥਿਤੀ ਤੋਂ ਰਾਹਤ ਦਿਵਾਉਂਦਾ ਹੈ।
  9. ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
  10. ਕਬਜ਼,ਖ਼ੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ।
  11. ਇਸ ਨੂੰ ਖਾਣ ਦਾ ਸੁੱਕਾ ਨਾਰੀਅਲ ਖਾਣ ਨਾਲ ਗਠੀਆ ਰੋਗ ਠੀਕ ਹੋ ਜਾਂਦਾ ਹੈ।
  12. ਦਰਦ ਤੋਂ ਰਾਹਤ ਮਿਲਦੀ ਹੈ।
  13. ਇਸ ਵਿਚ ਕਈ ਖਣਿਜ ਹੁੰਦੇ ਹਨ।
  14. ਜੋ ਟਿਸ਼ੂਆਂ ਨੂੰ ਸਿਹਤਮੰਦ ਰਖਦੇ ਹਨ ਅਤੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਈ ਰਖਦੇ ਹਨ।

Advertisement

Latest News

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ...
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਆ ਦੀ ਮਿਹਨਤ ਲਿਆਈ ਰੰਗ, ਸ਼੍ਰੀ ਹਜੂਰ ਸਾਹਿਬ ਨੂੰ ਚੱਲੇਗੀ ਸਪੈਸ਼ਲ ਟ੍ਰੇਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ
ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ
ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ