‘ਸੁੱਕਾ ਨਾਰੀਅਲ’,ਦਿਲ ਨੂੰ ਸਿਹਤਮੰਦ ਬਣਾ ਕੇ ਰਖਦਾ ਹੈ
By Azad Soch
On
- ਸੁੱਕੇ ਨਾਰੀਅਲ (Desiccated Coconut) ਵਿਚ ਡਾਇਟਰੀ ਫ਼ਾਈਬਰ ਹੁੰਦਾ ਹੈ।
- ਸੁੱਕੇ ਨਾਰੀਅਲ ਦਿਲ ਨੂੰ ਸਿਹਤਮੰਦ ਬਣਾ ਕੇ ਰਖਦਾ ਹੈ।
- ਮਰਦਾਂ ਦੇ ਸਰੀਰ ਨੂੰ 38 ਗ੍ਰਾਮ ਡਾਇਟਰੀ ਫ਼ਾਈਬਰ (Dietary Fiber) ਅਤੇ ਔਰਤਾਂ ਦੇ ਸਰੀਰ ਨੂੰ 25 ਗ੍ਰਾਮ ਡਾਇਟਰੀ ਫ਼ਾਈਬਰ (Dietary Fiber) ਦੀ ਲੋੜ ਹੁੰਦੀ ਹੈ।
- ਸੁੱਕਾ ਨਾਰੀਅਲ ਖਾਣ ਨਾਲ ਇਹ ਲੋੜ ਪੂਰੀ ਹੋ ਜਾਂਦੀ ਹੈ।
- ਜੇਕਰ ਤੁਸੀਂ ਅਪਣੇ ਦਿਮਾਗ਼ ਨੂੰ ਤੇਜ਼ ਬਣਾਉਣਾ ਚਾਹੁੰਦੇ ਹੋ ਤਾਂ ਸੁੱਕੇ ਨਾਰੀਅਲ (Desiccated Coconut) ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰੋ।
- ਔਰਤਾਂ ਵਿਚ ਹਮੇਸ਼ਾ ਖ਼ੂਨ ਦੀ ਕਮੀ ਹੋ ਜਾਂਦੀ ਹੈ।
- ਆਇਰਨ (Iron) ਦੀ ਕਮੀ ਕਾਰਨ ਹੁੰਦਾ ਹੈ ਜਿਸ ਨਾਲ ਕਈ ਰੋਗ ਹੋ ਜਾਂਦੇ ਹਨ।
- ਸੁੱਕਾ ਨਾਰੀਅਲ ਇਸ ਸਥਿਤੀ ਤੋਂ ਰਾਹਤ ਦਿਵਾਉਂਦਾ ਹੈ।
- ਸੁੱਕਾ ਨਾਰੀਅਲ (Desiccated Coconut)ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
- ਕਬਜ਼, ਖ਼ੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ।
- ਇਸ ਨੂੰ ਖਾਣ ਦਾ ਸੁੱਕਾ ਨਾਰੀਅਲ ਖਾਣ ਨਾਲ ਗਠੀਆ ਰੋਗ ਠੀਕ ਹੋ ਜਾਂਦਾ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ।
- ਇਸ ਵਿਚ ਕਈ ਖਣਿਜ ਹੁੰਦੇ ਹਨ।
- ਟਿਸ਼ੂਆਂ ਨੂੰ ਸਿਹਤਮੰਦ ਰਖਦੇ ਹਨ,ਅਤੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਈ ਰਖਦੇ ਹਨ।
Latest News
11 Mar 2025 16:48:33
ਸ੍ਰੀ ਮੁਕਤਸਰ ਸਾਹਿਬ 10 ਮਾਰਚ:- ਪੰਜਾਬ ਵਿਧਾਨ ਸਭਾ ਮੈਂਬਰ ਰਾਣਾ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਗੁਰਜੀਤ ਸਿੰਘ ਨੇ...