ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਿੰਬੂ ਪਾਣੀ
By Azad Soch
On

- ਪਾਚਨ ਤੰਤਰ ਖਰਾਬ ਹੋਵੇ ਤਾਂ ਭੁੱਖ ਨਾ ਲੱਗਣ ਦੀ ਸਮੱਸਿਆ ਹੋ ਸਕਦੀ ਹੈ।
- ਇਸ ਨਾਲ ਸਰੀਰ ‘ਚ ਕਮਜ਼ੋਰੀ ਵੀ ਆਉਣੀ ਸ਼ੁਰੂ ਹੋ ਜਾਂਦੀ ਹੈ।
- ਜੋ ਲੋਕ ਭੁੱਖ ਨਾ ਲੱਗਣ ਦੀ ਸ਼ਿਕਾਇਤ ਕਰਦੇ ਹਨ ਉਨ੍ਹਾਂ ਨੂੰ ਨਿੰਬੂ ਪਾਣੀ (Lemon Water) ਦੀ ਵਰਤੋਂ ਕਰਨੀ ਚਾਹੀਦੀ ਹੈ।
- ਇਹ ਪੇਟ ਦੀ ਸੋਜ, ਡਕਾਰ, ਜਲਣ ਅਤੇ ਗੈਸ ਤੋਂ ਰਾਹਤ ਦਿਵਾਉਂਦਾ ਹੈ।
- ਗਰਮੀ ਦੇ ਮੌਸਮ ‘ਚ ਬਲੱਡ ਪ੍ਰੈਸ਼ਰ ਲੋਅ (Low Blood Pressure) ਰਹਿਣ ਦੀ ਸਮੱਸਿਆ ਆਮ ਹੋ ਜਾਂਦੀ ਹੈ।
- ਨਿੰਬੂ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ।
- ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਕੇ ਤਣਾਅ ਨੂੰ ਵੀ ਘੱਟ ਕਰਦਾ ਹੈ।
- ਚੱਕਰ ਅਤੇ ਉਲਟੀ ਆਉਣ ‘ਤੇ ਵੀ ਨਿੰਬੂ ਪਾਣੀ ਫਾਇਦੇਮੰਦ ਰਹਿੰਦਾ ਹੈ।
- ਦਿਨ ‘ਚ ਘੱਟ ਤੋਂ ਘੱਟ ਇਕ ਵਾਰ ਨਿੰਬੂ ਪਾਣੀ ਜ਼ਰੂਰ ਪੀਓ।
- ਸਕਿਨ ਦੀ ਸਮੱਸਿਆ ਮਤਲੱਬ ਆਇਲੀ ਸਕਿਨ, ਮੁਹਾਸੇ, ਕਾਲੇਪਨ ਤੋਂ ਪ੍ਰੇਸ਼ਾਨ ਹੋ ਤਾਂ ਇਹ ਦਾ ਬਿਹਤਰ ਉਪਾਅ ਹੈ ਨਿੰਬੂ ਪਾਣੀ।
- ਇਸ ‘ਚ ਮੌਜੂਦ ਐਂਟੀਆਕਸੀਡੈਂਟ (Antioxidant) ਦੇ ਗੁਣ ਸਕਿਨ ਨੂੰ ਡਿਟਾਕਸ ਕਰਨ ਦਾ ਵੀ ਕੰਮ ਕਰਦੇ ਹਨ।
- ਜਿਸ ਨਾਲ ਚਿਹਰੇ ‘ਚ ਰੰਗਤ ਆਉਣੀ ਸ਼ੁਰੂ ਹੋ ਜਾਂਦੀ ਹੈ।
Latest News

14 May 2025 19:52:49
ਹੁਸ਼ਿਆਰਪੁਰ, 14 ਮਈ: ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ...