ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ

ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ

  1. ਦਿਲ ਨੂੰ ਸਿਹਤਮੰਦ ਰੱਖਣ ਲਈ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।
  2. ਇਸ ਦਾ ਲੈਵਲ ਵਧਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।
  3. ਪਿਸਤਾ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰ ਸਕਦੇ ਹੋ।
  4. ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
  5. ਫਾਈਬਰ ਨਾਲ ਭਰਪੂਰ: ਪਿਸਤਾ ‘ਚ ਡਾਈਟਰੀ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ।
  6. ਇਹ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।
  7. ਭਰਪੂਰ ਮਾਤਰਾ ‘ਚ ਫਾਈਬਰ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
  8. ਪਿਸਤਾ ‘ਚ ਵਿਟਾਮਿਨ-ਸੀ, ਵਿਟਾਮਿਨ-ਈ, ਸੇਲੇਨੀਅਮ ਅਤੇ ਬੀਟਾ-ਕੈਰੋਟੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।
  9. ਇਹ ਸਾਰੇ ਐਂਟੀਆਕਸੀਡੈਂਟ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦੇ ਹਨ,ਬਲੱਡ ਸ਼ੂਗਰ ਕੰਟਰੋਲ: ਡਾਇਬਟੀਜ਼ ਤੋਂ ਪੀੜਤ ਲੋਕਾਂ ਲਈ ਵੀ ਪਿਸਤਾ ਬਹੁਤ ਫਾਇਦੇਮੰਦ ਹੁੰਦਾ ਹੈ।
  10. ਇਹ ਇੱਕ ਕਿਸਮ ਦਾ ਹੈਲਥੀ ਨਟ ਹੈ।
  11. ਇਸ ‘ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜੋ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।

Advertisement

Latest News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ  - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...
ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ
ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ