ਖਾਓ Vitamin A ਭਰਪੂਰ ਫੂਡਜ਼
By Azad Soch
On
- ਸੰਤਰਾ ਸੁਆਦ ‘ਚ ਥੋੜ੍ਹਾ ਖੱਟਾ ਹੁੰਦਾ ਹੈ ਪਰ ਕਿਨੂੰ ਥੋੜ੍ਹਾ ਮਿੱਠਾ ਹੁੰਦਾ ਹੈ।
- ਇਸ ‘ਚ ਵਿਟਾਮਿਨ-ਏ, ਵਿਟਾਮਿਨ-ਸੀ, ਆਇਰਨ, ਫਾਈਬਰ, ਸ਼ੂਗਰ ਅਤੇ ਸੋਡੀਅਮ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
- ਸਰਦੀਆਂ ‘ਚ ਇਸ ਦਾ ਸੇਵਨ ਕੀਤਾ ਜਾਵੇ ਤਾਂ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹੋਗੇ।
- ਤੁਸੀਂ ਅਮਰੂਦ ਦਾ ਸੇਵਨ ਕਰ ਸਕਦੇ ਹੋ।
- ਵਿਟਾਮਿਨ ਏ ਤੋਂ ਇਲਾਵਾ ਫੈਟ, ਪ੍ਰੋਟੀਨ, ਵਿਟਾਮਿਨ-ਈ, ਵਿਟਾਮਿਨ-ਕੇ, ਵਿਟਾਮਿਨ-ਬੀ6, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਜ਼ਿੰਕ, ਫਾਸਫੋਰਸ ਵੀ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ।
- ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਅਮਰੂਦ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਭਾਰ ਵੀ ਘੱਟ ਹੋਵੇਗਾ ਅਤੇ ਅੱਖਾਂ ਦੀ ਰੋਸ਼ਨੀ ਵੀ ਵਧੇਗੀ।
- ਪੇਟ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਲਈ ਪਪੀਤਾ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਕੱਚੇ ਜਾਂ ਪੱਕੇ ਪਪੀਤੇ ਦਾ ਸੇਵਨ ਕਰ ਸਕਦੇ ਹੋ।
- ਇਸ ‘ਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਡੀ, ਕੈਲਸ਼ੀਅਮ ਅਤੇ ਪ੍ਰੋਟੀਨ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ।
- ਮਾਹਿਰਾਂ ਦੇ ਅਨੁਸਾਰ ਤੁਸੀਂ ਇੱਕ ਦਿਨ ‘ਚ 100 ਗ੍ਰਾਮ ਪਪੀਤੇ ਦਾ ਸੇਵਨ ਕਰ ਸਕਦੇ ਹੋ।ਤੁਸੀਂ ਖੁਰਮਾਨੀ ਖਾ ਸਕਦੇ ਹੋ।
- ਇਸ ਨੂੰ ਸੁੱਕੇ ਮੇਵੇ ਵਜੋਂ ਵੀ ਵਰਤਿਆ ਜਾਂਦਾ ਹੈ।
- ਖੁਰਮਾਨੀ ‘ਚ ਵਿਟਾਮਿਨ-ਏ, ਵਿਟਾਮਿਨ-ਬੀ ਅਤੇ ਸੀ ਬਹੁਤ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ।
- ਇਸ ਦਾ ਨੇਮੀ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
- ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਤੁਸੀਂ ਖੁਰਮਾਨੀ ਦਾ ਸੇਵਨ ਵੀ ਕਰ ਸਕਦੇ ਹੋ।
- ਖੁਰਮਾਨੀ ਸਕਿਨ ਨੂੰ ਗਲੋਇੰਗ ਬਣਾਉਣ ‘ਚ ਵੀ ਮਦਦ ਕਰਦੀ ਹੈ ਅਤੇ ਵਧਦੀ ਉਮਰ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਂਦੀ ਹੈ।
Related Posts
Latest News
ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
22 Dec 2024 11:45:39
Amritsar Sahib,22 DEC,2024,(Azad Soch News):- ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...