ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ

ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ

  1. ਇਸ ‘ਚ ਓਮੇਗਾ-3 ਫੈਟੀ ਐਸਿਡ (Omega-3 Fatty Acids) ਪਾਇਆ ਜਾਂਦਾ ਹੈ।
  2. ਇਹ ਚਿੰਤਾ, ਤਣਾਅ ਅਤੇ ਇਨਸੌਮਨੀਆ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
  3. ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
  4. ਚਿਆ ਸੀਡਜ਼ (Chia Seeds) ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦੇ ਹਨ।
  5. ਜੇਕਰ ਤੁਹਾਨੂੰ ਹੱਡੀਆਂ ਨਾਲ ਜੁੜੀ ਕੋਈ ਬੀਮਾਰੀ ਹੈ ਤਾਂ ਇਸ ਦਾ ਸੇਵਨ ਕਰਨ ਨਾਲ ਇਸ ਨੂੰ ਠੀਕ ਕੀਤਾ ਜਾ ਸਕਦਾ ਹੈ।
  6. ਇਸ ‘ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ।
  7. ਤੁਸੀਂ ਇਸ ਨੂੰ ਸਮੂਦੀ ਜਾਂ ਫਲਾਂ ਦੇ ਨਾਲ ਖਾ ਸਕਦੇ ਹੋ।
  8. ਚਿਆ ਸੀਡਜ਼ ਦਾ ਸੇਵਨ ਹਾਈ ਕੋਲੇਸਟ੍ਰੋਲ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ।
  9. ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ-ਜੀ ਅਤੇ ਐਂਟੀਆਕਸੀਡੈਂਟਸ ਸਰੀਰ ਨੂੰ ਡੀਟੌਕਸਫਾਈ ਕਰਨ ਅਤੇ ਸਰੀਰ ‘ਚੋਂ ਵਾਧੂ ਫੈਟ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
  10. ਇਸ ਕਾਰਨ ਤੁਹਾਡੇ ਸਰੀਰ ‘ਚ ਕੋਲੈਸਟ੍ਰੋਲ ਸੰਤੁਲਨ ਬਣਿਆ ਰਹਿੰਦਾ ਹੈ।
  11. ਚਿਆ ਸੀਡਜ਼ ਕਦੇ ਵੀ ਕੱਚੇ ਨਹੀਂ ਖਾਣੇ ਚਾਹੀਦੇ।
  12. ਕੱਚੇ ਚਿਆ ਸੀਡਜ਼ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।
  13. ਇਹ ਤੁਹਾਡੇ ਲਈ ਪਾਚਨ ਸੰਬੰਧੀ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ।
  14. ਤੁਸੀਂ ਇਸ ਨੂੰ ਭਿਓ ਸਕਦੇ ਹੋ ਜਾਂ ਕਿਸੇ ਹੋਰ ਤਰੀਕੇ ਨਾਲ ਸੇਵਨ ਕਰ ਸਕਦੇ ਹੋ।
  15. ਮਾਹਿਰਾਂ ਦੇ ਅਨੁਸਾਰ ਤੁਸੀਂ ਇੱਕ ਦਿਨ ‘ਚ 1 ਚੱਮਚ ਜਾਂ 15 ਗ੍ਰਾਮ ਚਿਆ ਸੀਡਜ਼ ਖਾ ਸਕਦੇ ਹੋ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ...
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
ਸਮ੍ਰਿਤੀ ਮੰਧਾਨਾ ਨੇ ਜੜਿਆ ਵਿਸ਼ਵ ਰਿਕਾਰਡ ਸੈਂਕੜਾ
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ