ਦਹੀਂ ਅਤੇ ਪਿਆਜ਼ ਖਾਣ ਨਾਲ ਮਿਲਦੇ ਹਨ ਸਿਹਤ ਇਹ ਫ਼ਾਇਦੇ

ਦਹੀਂ ਅਤੇ ਪਿਆਜ਼ ਖਾਣ ਨਾਲ ਮਿਲਦੇ ਹਨ ਸਿਹਤ ਇਹ ਫ਼ਾਇਦੇ

  1. ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
  2. ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀਆਂ ਅੰਤੜੀਆਂ ਨੂੰ ਲਾਭ ਮਿਲਦਾ ਹੈ ਅਤੇ ਪੇਟ ਖਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
  3. ਦਹੀਂ ‘ਚ ਮੌਜੂਦ ਗੁਣ ਅੰਤੜੀਆਂ ‘ਚ ਲਾਭਕਾਰੀ ਬੈਕਟੀਰੀਆ ਨੂੰ ਵਧਾਉਣ ਦਾ ਕੰਮ ਕਰਦੇ ਹਨ।
  4. ਦਹੀਂ ਅਤੇ ਪਿਆਜ਼ ਖਾਣਾ ਵੀ ਸਕਿਨ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
  5. ਇਸ ‘ਚ ਮੌਜੂਦ ਗੁਣ ਤੁਹਾਡੀ ਸਕਿਨ ਨੂੰ ਵਧੀਆ ਬਣਾਉਂਦੇ ਹਨ ਅਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ‘ਚ ਵੀ ਫਾਇਦੇਮੰਦ ਹੁੰਦੇ ਹਨ।
  6. ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸਕਿਨ ਨੂੰ ਇੰਫੈਕਸ਼ਨ ਤੋਂ ਬਚਾਉਣ ‘ਚ ਵੀ ਫਾਇਦਾ ਹੁੰਦਾ ਹੈ।
  7. ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਨੂੰ ਵੈਜਾਇਨਲ ਇੰਫੈਕਸ਼ਨ ਦੀ ਸਮੱਸਿਆ ‘ਚ ਵੀ ਫਾਇਦਾ ਮਿਲਦਾ ਹੈ।
  8. ਇਸ ਲਈ ਔਰਤਾਂ ਨੂੰ ਦਹੀ ਅਤੇ ਪਿਆਜ਼ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
  9. ਇਸ ‘ਚ ਮੌਜੂਦ ਗੁਣ ਯੀਸਟ ਇੰਫੈਕਸ਼ਨ ਦੇ ਖਤਰੇ ਨੂੰ ਘੱਟ ਕਰਨ ‘ਚ ਫਾਇਦੇਮੰਦ ਹੁੰਦੇ ਹਨ।
  10. ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ‘ਚ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
  11. ਇੱਕ ਰਿਸਰਚ ਅਨੁਸਾਰ ਜੋ ਲੋਕ ਦਹੀਂ ਦਾ ਸੇਵਨ ਕਰਦੇ ਹਨ।
  12. ਉਨ੍ਹਾਂ ‘ਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ।

Advertisement

Latest News

ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ