ਦਹੀਂ ਅਤੇ ਪਿਆਜ਼ ਖਾਣ ਨਾਲ ਮਿਲਦੇ ਹਨ ਸਿਹਤ ਇਹ ਫ਼ਾਇਦੇ
By Azad Soch
On

- ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
- ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀਆਂ ਅੰਤੜੀਆਂ ਨੂੰ ਲਾਭ ਮਿਲਦਾ ਹੈ ਅਤੇ ਪੇਟ ਖਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
- ਦਹੀਂ ‘ਚ ਮੌਜੂਦ ਗੁਣ ਅੰਤੜੀਆਂ ‘ਚ ਲਾਭਕਾਰੀ ਬੈਕਟੀਰੀਆ ਨੂੰ ਵਧਾਉਣ ਦਾ ਕੰਮ ਕਰਦੇ ਹਨ।
- ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਬੂਸਟ ਹੁੰਦੀ ਹੈ।
- ਇਨ੍ਹਾਂ ਦੋਵਾਂ ‘ਚ ਮੌਜੂਦ ਗੁਣ ਸਰੀਰ ਦੀ ਇਮਿਊਨਿਟੀ ਵਧਾ ਕੇ ਬੀਮਾਰੀਆਂ ਅਤੇ ਇੰਫੈਕਸ਼ਨ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦੇ ਹਨ।
- ਕਈ ਖੋਜਾਂ ਅਤੇ ਅਧਿਐਨਾਂ ‘ਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ।
- ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ‘ਚ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
- ਇੱਕ ਰਿਸਰਚ ਅਨੁਸਾਰ ਜੋ ਲੋਕ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ‘ਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ।
- ਦਹੀਂ ਅਤੇ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਦਹੀਂ ਅਤੇ ਪਿਆਜ਼ ਦੋਵਾਂ ‘ਚ ਕੈਲਸ਼ੀਅਮ ਦੀ ਬਹੁਤ ਮਾਤਰਾ ਹੁੰਦੀ ਹੈ।
- ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਬੋਨ ਡੈਂਸਿਟੀ ਵਧਾਉਣ ‘ਚ ਮਦਦ ਮਿਲਦੀ ਹੈ।
Latest News
-(5).jpeg)
09 May 2025 20:45:50
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...