Honey And Raisins Benefits: ਸ਼ਹਿਦ ਅਤੇ ਕਿਸ਼ਮਿਸ਼ ਇਕੱਠੇ ਖਾਣ ਨਾਲ ਦੂਰ ਹੋਵੇਗੀ ਖੂਨ ਦੀ ਕਮੀ
By Azad Soch
On

- ਖਾਲੀ ਪੇਟ ਸ਼ਹਿਦ ਅਤੇ ਕਿਸ਼ਮਿਸ਼ ਖਾਣ ਨਾਲ ਕੋਲੈਸਟ੍ਰੋਲ ਲੈਵਲ ਕੰਟਰੋਲ (Cholesterol Level Control) ‘ਚ ਰਹਿੰਦਾ ਹੈ,ਦਿਲ ਦੀਆਂ ਸਮੱਸਿਆਵਾਂ ਦਾ ਖਤਰਾ ਵੀ ਘੱਟ ਹੁੰਦਾ ਹੈ।
- ਸ਼ਹਿਦ ਅਤੇ ਕਿਸ਼ਮਿਸ਼ ਦਾ ਸੇਵਨ ਦੰਦਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
- ਸ਼ਹਿਦ ਅਤੇ ਕਿਸ਼ਮਿਸ਼ ਨਾਲ ਤੁਹਾਡੀ ਓਰਲ ਹੈਲਥ ਠੀਕ ਰਹਿੰਦੀ ਹੈ।
- ਸ਼ਹਿਦ ਅਤੇ ਕਿਸ਼ਮਿਸ਼ ਮਿਸ਼ਰਣ ਤੁਹਾਡੇ ਹਾਨੀਕਾਰਕ ਬੈਕਟੀਰੀਆ ਨੂੰ ਸਾਫ਼ ਕਰਕੇ ਅਤੇ ਤੁਹਾਡੇ ਦੰਦਾਂ ਨੂੰ ਮਜ਼ਬੂਤ ਬਣਾਉਂਦਾ ਹੈ।
- ਗੈਸ, ਕਬਜ਼, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਸੀਂ ਡਾਇਟ ‘ਚ ਸੌਗੀ ਅਤੇ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਸ਼ਹਿਦ ਅਤੇ ਕਿਸ਼ਮਿਸ਼
- ਮਿਸ਼ਰਣ ਤੁਹਾਡੇ ਮੈਟਾਬੌਲਿਕ ਲੈਵਲ (Metabolic Level) ਨੂੰ ਕੰਟਰੋਲ ‘ਚ ਰੱਖਣ ‘ਚ ਵੀ ਮਦਦ ਕਰਦਾ ਹੈ ਜਿਸ ਨਾਲ ਤੁਹਾਨੂੰ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
Latest News
---copy1.jpg)
22 Mar 2025 20:03:44
ਚੰਡੀਗੜ, 22 ਮਾਰਚ :
ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ...