ਰੋਜ਼ਾਨਾ ਸਿਰਫ 2 ਲੌਂਗ ਖਾਣ ਨਾਲ ਮਜ਼ਬੂਤ ਹੁੰਦੀ ਹੈ ਇਮਊਨਿਟੀ

ਰੋਜ਼ਾਨਾ ਸਿਰਫ 2 ਲੌਂਗ ਖਾਣ ਨਾਲ ਮਜ਼ਬੂਤ ਹੁੰਦੀ ਹੈ ਇਮਊਨਿਟੀ

  1. ਲੌਂਗ (Cloves) ਹਰ ਰਸੋਈ ਘਰ ਵਿਚ ਆਸਾਨੀ ਨਾਲ ਮਿਲ ਜਾਂਦੇ ਹਨ।
  2. ਇਹ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
  3. ਲੌਂਗ ਪਾਚਣ ਸ਼ਕਤੀ ਨੂੰ ਵਧਾਉਂਦੀ ਹੈ।
  4. ਰੋਜ਼ਾਨਾ 2 ਲੌਂਗ ਨੂੰ ਖਾਣ ਨਾਲ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਕਾਫੀ ਹੱਦ ਤੱਕ ਦੂਰ ਹੋ ਜਾਂਦੀਆਂ ਹਨ।
  5. ਤੁਹਾਡੀ ਪਾਚਨ ਸਿਹਤ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
  6. ਜੇਕਰ ਤੁਸੀਂ ਸਰਦੀ ਜ਼ੁਕਾਮ ਵਰਗੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਇਹ ਤੁਹਾਡੇ ਲਈ ਕਾਫੀ ਫਾਇਦੇਮੰਦ ਹੁੰਦੀ ਹੈ।
  7. ਤੁਹਾਨੂੰ ਜ਼ਰੂਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
  8. ਲੌਂਗ ਵਿਚ ਫਾਈਬਰ (Fiber) ਦੀ ਮਾਤਰਾ ਕਾਫੀ ਚੰਗੀ ਪਾਈ ਜਾਂਦੀ ਹੈ।
  9. ਲੌਂਗ ਵਿਚ ਕਾਫੀ ਮਾਤਰਾ ਵਿਚ ਫਾਈਬਰ ਤੇ ਹੋਰ ਤੱਤ ਮੌਜੂਦ ਹੁੰਦੇ ਹਨ ਜੋ ਸਿਹਤ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
  10. ਤੁਹਾਨੂੰ ਰੋਜ਼ਾਨਾ ਇਸ ਦਾ ਸੇਵਨ ਕਰਨਾ ਹੀ ਚਾਹੀਦਾ ਹੈ।
  11. ਲੌਂਗ ਵਿਚ ਵਿਟਾਮਿਨ-B1, ਵਿਟਾਮਿਨ ਸੀ ਤੇ ਬੀਟਾ ਕੈਰੋਟੀਨ ਵਰਗੇ ਜ਼ਰੂਰੀ ਤੱਤ ਸ਼ਾਮਲ ਹੁੰਦੇ ਹਨ।
  12. ਵਿਟਾਮਿਨ-ਕੇ,ਪ੍ਰੋਟੀਨ, ਕਾਰਬੋਹਾਈਡ੍ਰੇਟ ਵਰਗੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।
  13. ਜੋ ਤੁਹਾਡੇ ਸਰੀਰ ਨੂੰ ਫਿਟ ਰੱਖ ਕੇ ਤੁਹਾਡੀ ਸਮੱਸਿਆ ਨੂੰ ਦੂਰ ਕਰ ਦਿੰਦਾ ਹੈ।
  14. ਲੌਂਗ ਵਿਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਪੌਟਾਸ਼ੀਅਮ, ਸੋਡੀਅਮ ਅਤੇ ਜ਼ਿੰਕ ਤੱਤ ਪਾਏ ਜਾਂਦੇ ਹਨ ਜੋ ਪੁਰਸ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
  15. ਕਈ ਦਿੱਕਤਾਂ ਨੂੰ ਵੀ ਦੂਰ ਕਰਨ ਵਿਚ ਤੁਹਾਡੀ ਮਦਦ ਕਰਦਾ ਹੈ।
  16. ਲੌਂਗ ਦਾ ਸੇਵਨ ਰੋਜ਼ਾਨਾ ਰਾਤ ਦੇ ਸਮੇਂ ਸੌਂਦੇ ਸਮੇਂ ਹੀ ਕਰਨਾ ਚਾਹੀਦਾ ਹੈ।
  17. ਕੋਸੇ ਪਾਣੀ ਨਾਲ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਵੀ ਮਿਲ ਸਕਦਾ ਹੈ।
  18. ਪੇਟ ਸਬੰਧੀ ਕਈ ਰੋਗ ਦੂਰ ਹੋ ਜਾਂਦੇ ਹਨ।

Advertisement

Latest News

ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ   ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ...
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ