ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ

  1. ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ।
  2. ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ।
  3. ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਹੋਣ ਵਾਲੀ ਥਕਾਵਟ ਨੂੰ ਵੀ ਦੂਰ ਕਰਨ ਵਿਚ ਮਦਦ ਕਰਦਾ ਹੈ।
  4. ਸ਼ੂਗਰ ਦੇ ਮਰੀਜ਼ਾਂ ਅਲਸੀ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹਨ।
  5. ਅਲਸੀ ਦੇ ਬੀਜ ਭਾਰ ਨੂੰ ਘਟਾਉਣ ਵਿਚ ਕਾਰਗਰ ਹਨ।
  6. ਇਸ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਤੇ ਪ੍ਰੋਟੀਨ ਹੁੰਦਾ ਹੈ।
  7. ਜੇਕਰ ਤੁਸੀਂ ਇਨ੍ਹਾਂ ਨੂੰ ਖਾਓਗੇ ਤਾਂ ਇਹ ਤੁਹਾਡੀ ਭੁੱਖ ਨੂੰ ਕੰਟਰੋਲ ਕਰਨ ਵਿਚ ਮਦਦ ਕਰੇਗਾ।
  8. ਅਲਸੀ ਵਿਚ ਮੌਜੂਦ ਫਾਈਬਰ ਪਾਚਣ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੀ ਹੈ।
  9. ਇਸ ਨਾਲ ਹਾਰਮੋਨ ਕੰਟਰੋਲ (Hormone Control) ਰਹਿੰਦਾ ਹੈ ਜੋ ਤੁਹਾਡੀ ਭੁੱਖ ਨੂੰ ਸ਼ਾਂਤ ਕਰਨ ਦਾ ਕੰਮ ਕਰਦਾ ਹੈ।
  10. ਲਿਹਾਜ਼ਾ ਤੁਹਾਡਾ ਪੇਟ ਭਰਿਆ-ਭਰਿਆ ਲੱਗਦਾ ਹੈ ਤੇ ਭਾਰ ਆਪਣੇ ਆਪ ਘਟਣ ਲੱਗਦਾ ਹੈ।
  11. ਅਲਸੀ ਵਿਚ ਭਰਪੂਰ ਮਾਤਰਾ ਵਿਚ ਓਮੈਗਾ 3 ਫੈਟੀ ਐਸਿਡ (Fatty Acids) ਹੁੰਦਾ ਹੈ।
  12. ਇਹ ਧਮਨੀਆਂ ‘ਚ ਜਮ੍ਹਾ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ,ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।

Advertisement

Latest News

Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ
America,18 OCT,2024,(Azad Soch News):- Facebook, Instagram, WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ...
'ਪੁਸ਼ਪਾ 2' ਤੋਂ ਬਾਅਦ ਅੱਲੂ ਅਰਜੁਨ ਕਰਨਗੇ ਧਮਾਕਾ,ਕਰੀਅਰ ਦੀ ਸਭ ਤੋਂ ਮਹਿੰਗੀ ਫਿਲਮ ਕਰਨਗੇ
ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613