ਵਜ਼ਨ ਘਟਾਉਣ ਤੋਂ ਲੈ ਕੇ ਇਮਿਊਨਿਟੀ ਵਧਾਉਣ ਤੱਕ ਫ਼ਾਇਦੇਮੰਦ ਹੈ ਕਾਲੀ ਮਿਰਚ

ਵਜ਼ਨ ਘਟਾਉਣ ਤੋਂ ਲੈ ਕੇ ਇਮਿਊਨਿਟੀ ਵਧਾਉਣ ਤੱਕ ਫ਼ਾਇਦੇਮੰਦ ਹੈ ਕਾਲੀ ਮਿਰਚ

  1. ਸਟੈਮਿਨਾ ਘੱਟ ਹੋਣ ‘ਤੇ ਵਿਅਕਤੀ ਬਿਨਾਂ ਕੋਈ ਭਾਰੀ ਕੰਮ ਕੀਤੇ ਵੀ ਥੱਕਣ ਲੱਗਦਾ ਹੈ।
  2. ਇਸ ਤੋਂ ਇਲਾਵਾ ਐਸੀਡਿਟੀ (Acidity) ਕਾਰਨ ਵੀ ਥਕਾਵਟ ਦੀ ਸਮੱਸਿਆ ਹੁੰਦੀ ਹੈ।
  3. ਅਜਿਹੇ ‘ਚ ਗੁਣਗੁਣੇ ਪਾਣੀ 1/2 ਚੱਮਚ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ।
  4. ਕੋਰੋਨਾ ਅਤੇ ਇੰਫੈਕਸ਼ਨ ਤੋਂ ਬਚਣ ਲਈ ਕਾਲੀ ਮਿਰਚ ਨੂੰ ਕਾਰਗਰ ਮੰਨਿਆ ਗਿਆ ਹੈ।
  5. ਇਸ ‘ਚ ਮੌਜੂਦ ਪੌਸ਼ਟਿਕ ਤੱਤ, ਐਂਟੀ-ਬੈਕਟੀਰੀਅਲ ਅਤੇ ਔਸ਼ਧੀ ਗੁਣ ਤੇਜ਼ੀ ਨਾਲ ਇਮਿਊਨਿਟੀ ਬੂਸਟ ਕਰਨ ‘ਚ ਮਦਦ ਕਰਦੇ ਹਨ।
  6. ਇਸ ਦੇ ਲਈ ਗੁਣਗੁਣੇ ਪਾਣੀ ਜਾਂ ਦੁੱਧ ‘ਚ ਕਾਲੀ ਮਿਰਚ ਮਿਲਾ ਕੇ ਪੀਓ।
  7. ਡੀਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਣ ਲਈ ਤੁਸੀਂ ਗੁਣਗੁਣੇ ਪਾਣੀ ‘ਚ ਕਾਲੀ ਮਿਰਚ ਦਾ ਸੇਵਨ ਕਰ ਸਕਦੇ ਹੋ।
  8. ਇਸ ਨਾਲ ਸਰੀਰ ‘ਚ ਪਾਣੀ ਦੀ ਕਮੀ ਦੇ ਨਾਲ-ਨਾਲ ਥਕਾਵਟ ਵੀ ਦੂਰ ਰਹਿੰਦੀ ਹੈ।
  9. ਗੁਣਗੁਣੇ ਪਾਣੀ ‘ਚ ਕਾਲੀ ਮਿਰਚ ਪਾਊਡਰ ਮਿਲਾ ਕੇ ਪੀਣ ਨਾਲ ਡ੍ਰਾਈ ਸਕਿਨ ਦੀ ਸਮੱਸਿਆ ਦੂਰ ਹੁੰਦੀ ਹੈ।
  10. ਗਲਤ ਸਮੇਂ ਅਤੇ ਅਨਹੈਲਥੀ ਚੀਜ਼ਾਂ ਦੇ ਸੇਵਨ ਕਾਰਨ ਕਬਜ਼ ਹੁੰਦੀ ਹੈ।
  11. ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹੋ।
  12. ਇਸ ਦੇ ਲਈ 1 ਕੱਪ ਗੁਣਗੁਣੇ ਪਾਣੀ ‘ਚ 1 ਚੱਮਚ ਨਿੰਬੂ ਦਾ ਰਸ, 1/2 ਚੱਮਚ ਕਾਲੀ ਮਿਰਚ ਪਾਊਡਰ ਅਤੇ ਚੁਟਕੀਭਰ ਨਮਕ ਮਿਲਾ ਕੇ ਪੀਓ।
  13. ਕੁਝ ਦਿਨਾਂ ਤੱਕ ਲਗਾਤਾਰ ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਮਜ਼ਬੂਤ ਹੋਵੇਗਾ।
  14. ਅਜਿਹੇ ‘ਚ ਤੁਹਾਨੂੰ ਕਬਜ਼, ਐਸੀਡਿਟੀ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

Advertisement

Latest News

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 28 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ...
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ - ਧਾਲੀਵਾਲ
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ਼-2025' ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ