ਦਿਲ ਲਈ ਵਧੀਆ ਹਨ ਹਰੇ ਮਟਰ
By Azad Soch
On

- ਇਸ ‘ਚ ਵਿਟਾਮਿਨ, ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ।
- ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
- ਇਸ ‘ਚ ਜ਼ਿਆਦਾ ਫਾਈਬਰ (Fiber) ਹੁੰਦਾ ਹੈ।
- ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਪਾਈ ਜਾਂਦੀ ਹੈ।
- ਇਸ ਦਾ ਸੇਵਨ ਭਾਰ ਕੰਟਰੋਲ ‘ਚ ਰਹਿਣ ਦੇ ਨਾਲ ਸਰੀਰ ਸ਼ੇਪ ‘ਚ ਆਉਂਦਾ ਹੈ।
- ਹਰੇ ਮਟਰ ਪ੍ਰੋਟੀਨ, ਫਾਈਬਰ, ਵਿਟਾਮਿਨ ਕੇ, ਕੈਲਸ਼ੀਅਮ ਹੋਣ ਨਾਲ ਹੱਡੀਆਂ ਨੂੰ ਮਜ਼ਬੂਤ ਮਿਲਦੀ ਹੈ।
- ਛੋਟੇ ਬੱਚਿਆਂ ਅਤੇ ਗਠੀਏ ਤੋਂ ਪੀੜਤ ਲੋਕਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਹਰੇ ਮਟਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
- ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ।
- ਇਸਨੂੰ ਲੈਣ ਨਾਲ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...