ਸਿਹਤ ਲਈ ਵਰਦਾਨ ਹੈ ਹਰੀ ਮੇਥੀ
By Azad Soch
On
- ਮੇਥੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ।
- ਇਸ ‘ਚ ਫਾਈਬਰ ਅਤੇ ਐਂਟੀਆਕਸੀਡੈਂਟਸ ਦੀ ਚੰਗੀ ਮਾਤਰਾ ਹੁੰਦੀ ਹੈ।
- ਇਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
- ਇਸ ਤੋਂ ਇਲਾਵਾ ਇਹ ਪਾਚਨ ਕਿਰਿਆ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
- ਜੇਕਰ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।
- ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ ਤਾਂ ਇਸ ਸਬਜ਼ੀ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।
- ਹਰੀ ਮੇਥੀ ‘ਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜਦੋਂ ਕਿ ਇਸ ‘ਚ ਕੈਲੋਰੀ ਘੱਟ ਮਾਤਰਾ ‘ਚ ਮੌਜੂਦ ਹੁੰਦੀ ਹੈ।
- ਇਸ ਦਾ ਸੇਵਨ ਕਰਨ ਨਾਲ ਤੁਸੀਂ ਮੋਟਾਪੇ ਨੂੰ ਕੰਟਰੋਲ ਕਰ ਸਕਦੇ ਹੋ।
- ਮੇਥੀ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ।
- ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਵੀ ਮਦਦ ਕਰਦਾ ਹੈ।
- ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
- ਇਸ ਤੋਂ ਇਲਾਵਾ ਸਰਦੀਆਂ ‘ਚ ਮੇਥੀ ਖਾਣ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
- ਮੇਥੀ ਦੇ ਪੱਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ।
- ਇਸ ਦੇ ਪੱਤਿਆਂ ਨੂੰ ਪੀਸ ਕੇ ਵਾਲਾਂ ‘ਤੇ ਲਗਾਉਣ ਨਾਲ ਤੁਹਾਡੇ ਵਾਲ ਕਾਲੇ, ਸੰਘਣੇ ਅਤੇ ਸ਼ਾਇਨੀ ਹੋ ਜਾਣਗੇ।
- ਮੇਥੀ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਵਾਲਾਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ।
Latest News
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
04 Jan 2025 18:52:50
ਚੰਡੀਗੜ੍ਹ, 4 ਜਨਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ...