ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਕੇਲੇ ਦਾ ਸੇਵਨ
By Azad Soch
On

- ਕੇਲਾ ਖਾਣ ਨਾਲ ਵਿਅਕਤੀ ਦਾ ਬਲੱਡ ਪ੍ਰੈਸ਼ਰ (Blood Pressure) ਸਧਾਰਣ ਰਹਿੰਦਾ ਹੈ।
- ਖਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ, ਰੋਜ਼ਾਨਾ ਕੇਲੇ ਦਾ ਸੇਵਨ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ।
- ਕੇਲੇ ਵਿਚ ਆਇਰਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਇਹ ਸਰੀਰ ਵਿਚ ਖੂਨ ਦੀ ਕਮੀ ਨਹੀਂ ਆਉਣ ਦਿੰਦਾ ਹੈ।
- ਕੇਲੇ ‘ਚ ਅਜਿਹੇ ਤੱਤ ਮੌਜੂਦ ਹੁੰਦੇ ਹਨ, ਜੋ ਮੂਡ ਬਹਿਤਰ ਬਣਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਤਣਾਅ ਦੂਰ ਰਹਿੰਦਾ ਹੈ।
- ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ।
- ਕੇਲੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰਕ ਕਮਜ਼ੋਰੀ ਦੂਰ ਹੋ ਜਾਂਦੀ ਹੈ।
- ਕੇਲੇ ‘ਚ ਭਰਪੂਰ ਮਾਤਰਾ ‘ਚ ਫਾਈਵਰ ਹੁੰਦਾ ਹੈ।
- ਜੋ ਬਲੱਡ ‘ਚ ਹੀਮੋਗਲੋਬਿਨ (Hemoglobin) ਦਾ ਲੇਵਲ ਵਧਾਉਂਦੇ ਹਨ।
- ਇਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਰਹਿੰਦੀ ਹੈ।
- ਕੇਲੇ ‘ਚ ਭਰਪੂਰ ਮਾਤਰਾ ‘ਚ ਫਾਈਵਰ, ਪੋਟਾਸ਼ਿਅਮ, ਕੈਲਸ਼ੀਅਮ ਅਤੇ ਵਿਟਾਮਿਨ ਸੀ ਹੁੰਦਾ ਹੈ।
- ਰੋਜ਼ ਇਸ ਨੂੰ ਖਾਣ ਨਾਲ ਕੌਲੈਸਟਰੌਲ ਕੰਟਰੋਲ (Cholesterol Control) ‘ਚ ਰਹਿੰਦਾ ਹੈ।
Latest News

15 May 2025 08:57:28
New Delhi,15,MAY,2025,(Azad Soch News):- ਬੀ.ਐਸ.ਐਫ. (BSF) ਜਵਾਨ ਪੀ.ਕੇ. ਸਾਹੂ ਨੂੰ ਪਾਕਿਸਤਾਨ ਨੇ ਰਿਹਾਅ ਕਰ ਦਿੱਤਾ,ਜਾਣਕਾਰੀ ਅਨੁਸਾਰ, ਜਵਾਨ 23 ਅਪ੍ਰੈਲ 2025...