ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਸੌਂਫ ਦਾ ਪਾਣੀ

ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਸੌਂਫ ਦਾ ਪਾਣੀ

  1. ਸੌਂਫ ਦੇ ਪਾਣੀ ‘ਚ ਐਂਟੀ ਆਕਸੀਡੈਂਟ (Antioxidant) ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ।
  2. ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ।
  3. ਪੀਰੀਅਡਜ਼ ਦੌਰਾਨ ਪੇਟ ‘ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।
  4. ਸੌਂਫ ਦਾ ਪਾਣੀ ‘ਚ ਐਂਟੀਆਕਸੀਡੈਂਟ (Antioxidant) ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ ‘ਚ ਮਦਦ ਕਰਦੇ ਹਨ।
  5. ਇਸ ‘ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ।
  6. ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ।
  7. ਪੇਟ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ।
  8.  ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ।
  9. ਇਸ ਨਾਲ ਪੇਟ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-03-2025 ਅੰਗ 700 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-03-2025 ਅੰਗ 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ...
ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ
'ਯੁੱਧ ਨਸ਼ਿਆਂ ਵਿਰੁੱਧ' 22ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ, 10 ਕਿਲੋ ਅਫੀਮ, 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ 'ਗੈਰ-ਵਾਜਬ ਹੱਦਬੰਦੀ' ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ 'ਤੇ ਵਰ੍ਹਿਆ