ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
By Azad Soch
On

- ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ।
- ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ।
- ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ 2 ਵਾਰ ਖਾ ਸਕਦੇ ਹੋ।
- ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ।
- ਇਸ ‘ਚ ਵਿਟਾਮਿਨ-ਸੀ (VITAMIN-C) ਕਾਫੀ ਮਾਤਰਾ ‘ਚ ਹੁੰਦਾ ਹੈ।
- ਇਸ ‘ਚ ਐਂਟੀਆਕਸੀਡੈਂਟ ਗੁਣ (Antioxidant Properties) ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫਾਇਦੇਮੰਦ ਹਨ।
- ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ।
- ਗਰਭ ਅਵਸਥਾ ‘ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ।
- ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ।
- ਔੌਰਤਾਂ ‘ਚ ਆਇਰਨ ਦੀ ਕਮੀ ਬਹੁਤ ਪਾਈ ਜਾਂਦੀ ਹੈ।
- ਔਰਤਾਂ ਨੂੰ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਆਇਰਨ ਦੀ ਕਮੀ ਪੂਰੀ ਹੋ ਜਾਂਦੀ ਹੈ।
- ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ।
- ਜਿਨ੍ਹਾਂ ਲੋਕਾਂ ‘ਚ ਖੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ।
- ਪੇਟ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
- ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।
- ਇਹ ਮੁਰੱਬਾ ਜਿਗਰ ਲਈ ਬਹੁਤ ਫਾਇਦੇਮੰਦ ਹੈ।
- ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
Latest News

12 Apr 2025 17:39:16
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ
• ਏ.ਜੀ. ਦਫ਼ਤਰ...