ਦਿਲ ਦੇ ਮਰੀਜ਼ਾਂ ਨੂੰ ਜ਼ਰੂਰ ਖਾਣੀ ਚਾਹੀਦੀ ਹੈ ਬ੍ਰੋਕਲੀ

ਦਿਲ ਦੇ ਮਰੀਜ਼ਾਂ ਨੂੰ ਜ਼ਰੂਰ ਖਾਣੀ ਚਾਹੀਦੀ ਹੈ ਬ੍ਰੋਕਲੀ

  1. ਬ੍ਰੋਕਲੀ ਕਾਰਡੀਓਵੈਸਕੁਲਰ ਬਿਮਾਰੀ ਦੇ ਖ਼ਤਰੇ ਨੂੰ ਬਹੁਤ ਘੱਟ ਕਰ ਸਕਦੀ ਹੈ। 
  2. ਲੋਅ ਗਲਾਈਸੈਮਿਕ ਇੰਡੈਕਸ (Low Glycemic Index) ਵਾਲਾ ਭੋਜਨ ਹੈ, ਜਿਸਦਾ ਮਤਲਬ ਹੈ ਕਿ ਇਹ ਸਰੀਰ ‘ਚ ਹੌਲੀ-ਹੌਲੀ ਟੁੱਟਦੇ ਹਨ ਅਤੇ ਸਰੀਰ ‘ਚ ਸ਼ੂਗਰ ਨੂੰ ਅਚਾਨਕ ਨਹੀਂ ਵਧਾਉਂਦੇ।
  3. ਇਹ ਧਮਨੀਆਂ ਨੂੰ ਇਸਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਹਾਰਟ ਅਟੈਕ ਜਾਂ ਸਟ੍ਰੋਕ ਵਰਗੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।
  4. ਇਸ ਤੋਂ ਇਲਾਵਾ ਇਸ ਦੇ ਵਿਟਾਮਿਨ ਅਤੇ ਫਾਈਬਰ ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਰੱਖਦੇ ਹਨ ਅਤੇ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦੇ ਹਨ।
  5. ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਭੋਜਨ ‘ਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰਨਾ ਹੋਵੇਗਾ।
  6. ਅਸਲ ‘ਚ ਕੋਲੈਸਟ੍ਰੋਲ ਬਲੱਡ ਵੇਸਲਜ ‘ਚ ਜਮ੍ਹਾ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੰਦਾ ਹੈ।
  7. ਇਸ ਨਾਲ ਦਿਲ ‘ਤੇ ਵਾਧੂ ਦਬਾਅ ਪੈਂਦਾ ਹੈ।
  8. ਬ੍ਰੋਕਲੀ ‘ਚ ਫੈਟ ਦੀ ਮਾਤਰਾ ਬਿਲਕੁਲ ਨਾਮੁਮਕਿਨ ਹੁੰਦੀ ਹੈ ਅਤੇ ਇਸ ਲਈ ਇਹ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
  9. ਦਿਲ ਨੂੰ ਹੈਲਥੀ ਰੱਖਣ ਲਈ ਬ੍ਰੋਕਲੀ ਖਾਣ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਤੁਸੀਂ ਇਸ ਨੂੰ ਉਬਾਲ ਕੇ ਜਾਂ ਸਲਾਦ ‘ਚ ਮਿਲਾ ਕੇ ਖਾਓ।
  10. ਯਾਨੀ ਇਸ ਨੂੰ ਥੋੜ੍ਹਾ ਕੱਚਾ ਖਾਓ।
  11. ਜੇਕਰ ਤੁਹਾਨੂੰ ਸੁਆਦ ਚਾਹੀਦਾ ਹੈ ਤਾਂ ਥੋੜਾ ਜਿਹਾ ਫ੍ਰਾਈ ਕਰੋ ਪਰ ਇਸ ਨੂੰ ਜ਼ਿਆਦਾ ਤੇਲ ਵਾਲਾ ਨਾ ਬਣਾਓ।
  12. ਤਾਂ ਇਸ ਤਰ੍ਹਾਂ ਤੁਸੀਂ ਬ੍ਰੋਕਲੀ ਦਾ ਸੇਵਨ ਕਰ ਸਕਦੇ ਹੋ।
  13. ਇਹ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੈ।
  14. ਤੁਹਾਨੂੰ ਬਸ ਇਸਨੂੰ ਆਪਣੀ ਡਾਇਟ ‘ਚ ਸ਼ਾਮਿਲ ਕਰਨ ਦੀ ਆਦਤ ਪਾਉਣੀ ਪਵੇਗੀ।

Advertisement

Latest News

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਆ ਦੀ ਮਿਹਨਤ ਲਿਆਈ ਰੰਗ, ਸ਼੍ਰੀ ਹਜੂਰ ਸਾਹਿਬ ਨੂੰ ਚੱਲੇਗੀ ਸਪੈਸ਼ਲ ਟ੍ਰੇਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ