ਸ਼ਹਿਦ ਦਿਵਾਏਗਾ ਕਈ ਸਮੱਸਿਆਵਾਂ ਤੋਂ ਰਾਹਤ

ਸ਼ਹਿਦ ਦਿਵਾਏਗਾ ਕਈ ਸਮੱਸਿਆਵਾਂ ਤੋਂ ਰਾਹਤ

  1. ਸ਼ਹਿਦ ਖਾਣ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
  2. ਸ਼ਹਿਦ ਵਿੱਚ ਪ੍ਰੀਬਾਇਓਟਿਕ ਗੁਣ ਹੁੰਦੇ ਹਨ।
  3. ਇਸ ਲਈ ਰੋਜ਼ਾਨਾ 1 ਚਮਚ ਸ਼ਹਿਦ ਦਾ ਸੇਵਨ ਕਰਨ ਨਾਲ ਸਰਦੀਆਂ ਵਿੱਚ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
  4. ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਖਾਣ ਨਾਲ ਖੰਘ ਤੋਂ ਰਾਹਤ ਮਿਲਦੀ ਹੈ।
  5. ਸ਼ਹਿਦ ਸਰਦੀ, ਖੰਘ ਅਤੇ ਗਲੇ ਦੀ ਖਰਾਸ਼ ਦੀ ਸਮੱਸਿਆ ਨੂੰ ਰੋਕਦਾ ਹੈ।
  6. ਜੇਕਰ ਕੋਈ ਵਿਅਕਤੀ ਇੱਕ ਚਮਚ ਸ਼ਹਿਦ ਵਿੱਚ ਹਲਦੀ ਅਤੇ ਥੋੜ੍ਹਾ ਜਿਹਾ ਅਦਰਕ ਦਾ ਰਸ ਮਿਲਾ ਕੇ ਪੀਂਦਾ ਹੈ ਤਾਂ ਉਸ ਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ।
  7. ਸਰਦੀਆਂ ਵਿੱਚ ਸ਼ਹਿਦ ਦਾ ਸੇਵਨ ਕਰਨ ਨਾਲ ਦਿਲ ਲੰਬੇ ਸਮੇਂ ਤੱਕ ਸਿਹਤਮੰਦ ਰਹਿ ਸਕਦਾ ਹੈI
  8. ਇਸ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ।
  9. ਖ਼ਰਾਬ ਪਾਚਨ ਸ਼ਕਤੀ ਵਾਲੇ ਲੋਕਾਂ ਲਈ ਸ਼ਹਿਦ ਬਹੁਤ ਫ਼ਾਇਦੇਮੰਦ ਹੁੰਦਾ ਹੈ।
  10. ਜੇਕਰ ਅਜਿਹੇ ਲੋਕ ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਸੇਵਨ ਕਰਦੇ ਹਨ ਤਾਂ ਉਨ੍ਹਾਂ ਨੂੰ ਕੁਝ ਹੀ ਦਿਨਾਂ ਵਿੱਚ ਫ਼ਰਕ ਨਜ਼ਰ ਆਉਣ ਲੱਗ ਜਾਵੇਗਾ।

Advertisement

Latest News

ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ