ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਹਰਾ ਧਨੀਆ
By Azad Soch
On

- ਹਰਾ ਧਨੀਆ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ।
- ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ।
- ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ ‘ਚ ਮਿਲਾ ਕੇ ਪੀਣ ਨਾਲ ਬਦਹਜ਼ਮੀ, ਉਲਟੀ ਅਤੇ ਪੇਚਿਸ਼ ਤੋਂ ਆਰਾਮ ਮਿਲਦਾ ਹੈ।
- ਹਰੇ ਧਨੀਏ ਦੀ ਵਰਤੋਂ ਕਰਨ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ ‘ਚ ਵਾਧਾ ਹੋਵੇਗਾ।
- ਕਿਉਂਕਿ ਹਰੇ ਧਨੀਏ ‘ਚ ਵਿਟਾਮਿਨ ਏ ਭਰਪੂਰ ਮਾਤਰਾ ‘ਚ ਹੁੰਦਾ ਹੈ,ਜੋ ਅੱਖਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ।
- ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ ‘ਚ ਮਿਲਾ ਕੇ ਪੀਣ ਨਾਲ ਬਦਹਜ਼ਮੀ, ਉਲਟੀ ਅਤੇ ਪੇਚਿਸ਼ ਤੋਂ ਆਰਾਮ ਮਿਲਦਾ ਹੈ।
Latest News

09 May 2025 20:39:02
ਚੰਡੀਗੜ੍ਹ, 09 ਮਈ:ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025...