ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਭਿੰਡੀ

ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਭਿੰਡੀ

  1. ਭਿੰਡੀ ‘ਚ ਵਿਟਾਮਿਨ ਕੇ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਖੂਨ ਦੀ ਗਤੀ ਨੂੰ ਸਰੀਰ ‘ਚ ਬਣਾਈ ਰੱਖਦਾ ਹੈ।
  2. ਭੋਜਨ ‘ਚ ਭਿੰਡੀ (Okra) ਖਾਣ ਨਾਲ ਸਰੀਰ ‘ਚ ਵਿਟਾਮਿਨ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ।
  3. ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਜਿੰਕ ਅਤੇ ਆਇਰਨ ਦੇ ਗੁਣਾਂ ਨਾਲ ਭਰਪੂਰ ਭਿੰਡੀ ਖਾਣ ਜਾਂ ਇਸ ਦਾ ਪਾਣੀ ਪੀਣ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ।
  4. ਇਸ ਨਾਲ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।
  5. ਭਿੰਡੀ ‘ਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ।
  6. ਸਰੀਰ ‘ਚ ਵਿਟਾਮਿਨ ਸੀ ਦੀ ਮਾਤਰਾ ਸਤੁੰਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
  7. ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ।
  8. ਭਿੰਡੀ ‘ਚ ਇਹ ਦੋਵੇਂ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ।
  9. ਭਿੰਡੀ ‘ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫਾਈਬਰ ਜਿਆਦਾ ਹੁੰਦਾ ਹੈ, ਜਿਸ ਕਾਰਨ ਇਹ ਸਰੀਰ ਨੂੰ ਭਰਪੂਰ ਊਰਜਾ ਤਾਂ ਦਿੰਦਾ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।
  10. ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਆਪਣੇ ਭੋਜਨ ‘ਚ ਭਿੰਡੀ ਨੂੰ ਸ਼ਾਮਲ ਕਰੋ।
  11. ਇਸ ‘ਚ ਮੌਜੂਦ ਫਾਈਬਰ ਰੋਜ਼ ਸਵੇਰੇ ਪੇਟ ਸਾਫ ਕਰਨ ‘ਚ ਮਦਦ ਕਰਦੇ ਹਨ।
Tags:

Advertisement

Latest News

 ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਿਵਾਸ 'ਤੇ INDIA ਗਠਜੋੜ ਦੇ ਆਗੂਆਂ ਦੀ ਮੀਟਿੰਗ 7 ਅਗਸਤ ਨੂੰ ਹੋਵੇਗੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਿਵਾਸ 'ਤੇ INDIA ਗਠਜੋੜ ਦੇ ਆਗੂਆਂ ਦੀ ਮੀਟਿੰਗ 7 ਅਗਸਤ ਨੂੰ ਹੋਵੇਗੀ
New Delhi,04,AUG,2025,(Azad Soch News):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi)...
ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਛੱਡਿਆ ਐਮਡੀ ਅਹੁਦਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-08-2025 ਅੰਗ 584
ਰੂਸ ਦੇ ਪੂਰਬੀ ਕਾਮਚਾਟਕਾ ਪ੍ਰਾਇਦੀਪ ’ਚ ਕੱਲ੍ਹ ਇਕ ਜਵਾਲਾਮੁਖੀ ਅਚਾਨਕ ਫੱਟ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
ਮੁਖਤਾਰ ਅੰਸਾਰੀ ਦਾ ਛੋਟਾ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫ਼ਤਾਰ
ਰਿਲੀਜ਼ ਲਈ ਤਿਆਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ