ਅੱਖਾਂ ਦੇ ਲਈ ਫ਼ਾਇਦੇਮੰਦ ਹੁੰਦਾ ਹੈ ਕਰੇਲੇ ਦੇ ਜੂਸ
By Azad Soch
On

- ਕਰੇਲੇ ‘ਚ ਮੌਜੂਦ ਬੀਟਾ ਕੈਰੋਟੀਨ ਅੱਖਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
- ਟੀ.ਵੀ ਸਕ੍ਰੀਨ ‘ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਕਰੇਲੇ ਦਾ ਸੇਵਨ ਕਰਨਾ ਚਾਹੀਦਾ ਹੈ ਜਾਂ ਇਸ ਦਾ ਜੂਸ ਹਫਤੇ ਵਿਚ 2 ਵਾਰ ਪੀਣਾ ਚਾਹੀਦਾ ਹੈ।
- ਬੱਚਿਆਂ ਨੂੰ ਵੀ ਕਰੇਲਾ ਖਾਣਾ ਚਾਹੀਦਾ ਹੈ ਇਸ ਨਾਲ ਉਨ੍ਹਾਂ ਦੀ ਯਾਦਦਾਸ਼ਤ ਅਤੇ ਅੱਖਾਂ ਦੋਨੋ ਮਜ਼ਬੂਤ ਹੋਣਗੀਆਂ।
- ਕਰੇਲੇ ਦਾ ਜੂਸ ਤੁਹਾਨੂੰ ਜਵਾਨ ਦਿਖਾਉਣ ਵਿਚ ਵੀ ਮਦਦ ਕਰਦਾ ਹੈ।
- ਕਰੇਲਾ ਜਾਂ ਇਸ ਦਾ ਜੂਸ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਪੇਟ ਗੈਸ, ਬਦਹਜ਼ਮੀ, ਦਸਤ ਅਤੇ ਮੂੰਹ ਅਲਸਰ ਦੂਰ ਹੁੰਦੇ ਹਨ।
- ਕਰੇਲਾ (Bitter Gourd) ਪੇਟ ਦੇ ਨਾਲ ਸਕਿਨ ਨੂੰ ਵੀ ਲਾਭ ਪਹੁੰਚਾਉਂਦਾ ਹੈ।
- ਕਰੇਲਾ ਖਾਣਾ ਜਾਂ ਇਸ ਦਾ ਜੂਸ ਪੀਣ ਨਾਲ ਮੁਹਾਸੇ ਨਹੀਂ ਹੁੰਦੇ।
Related Posts
Latest News
-(5).jpeg)
09 May 2025 20:45:50
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...