ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ ਗੁਲਕੰਦ

ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ ਗੁਲਕੰਦ

  1. ਗਰਮੀ ਦੇ ਮੌਸਮ ‘ਚ ਅੱਖਾਂ ‘ਚ ਜਲਨ ਹੋਣਾ ਆਮ ਗੱਲ ਹੈ।
  2. ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ (Gulkand) ਜ਼ਰੂਰ ਖਾਓ।
  3. ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ।
  4. ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ।
  5. ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ।
  6. ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ।
  7. ਗੁਲਕੰਦ (Gulkand) ਤੁਹਾਡੇ ਨਰਵਸ ਸਿਸਟਮ (Nervous System) ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।
  8. ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ।
  9. ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ।
  10. ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ।

Advertisement

Latest News

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
* ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ * ਦਿੜ੍ਹਬਾ ਹਲਕੇ 'ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ...
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ
ਧਨਬਾਦ-ਚੰਡੀਗੜ੍ਹ ਗਰੀਬ ਰੱਥ ਹਫ਼ਤੇ ਵਿੱਚ ਦੋ ਦਿਨ ਚੱਲੇਗੀ
ਅਸੀਂ ਹਰ ਘਰ ਨੂੰ ਨਸ਼ਾ ਮੁਕਤ ਕਰਕੇ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਕਰਦੇ ਹਾਂ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਬਹੁ-ਪੱਖੀ ਕਲਾਕਾਰ 'ਕਦੀ ਤਾਂ ਹੱਸ ਬੋਲ ਵੇ' ਦਾ ਹਿੱਸਾ ਬਣੇ ਰਾਜੀਵ ਠਾਕੁਰ
ਆਈਪੀਐਲ 2025 ਦੇ 24ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
ਪੰਜਾਬ ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਉਮਰ ਵਿੱਚ ਵਾਧਾ ਕੀਤਾ