ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ

ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ

  1. ਲੱਸੀ ਪੀਣ (Drink Lassi) ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ (Ayurvedic Properties) ਨਾਲ ਭਰਪੂਰ ਹੈ।
  2. ਗਰਮੀਆਂ ਵਿਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ।
  3. ਐਸੀਡਿਟੀ (Acidity) ਦੀ ਸਮੱਸਿਆ ਜ਼ਿਆਦਾ ਹੁੰਦੀ ਹੈ,ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਢੀ ਲੱਸੀ ਦਾ ਸੇਵਨ ਕਰਨਾ ਵਧੀਆ ਚੋਣ ਹੈ।
  4. ਇਸ ਨਾਲ ਪੇਟ ਨੂੰ ਠੰਢਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ।
  5. ਦਸਤ ਅਤੇ ਕਬਜ਼ ਦੀ ਸਥਿਤੀ ਵਿਚ ਲੱਸੀ ਦਾ ਸੇਵਨ ਲਾਭਕਾਰੀ ਹੈ।
  6. ਦਹੀਂ ਚੰਗੇ ਬੈਕਟੀਰੀਆ (Bacteria) ਦਾ ਮੁੱਖ ਸਰੋਤ ਹੈ।
  7. ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਵਿਚ ਮਦਦ ਕਰਦਾ ਹੈ।  
  8. ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ।
  9. ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ।
  10. ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ,ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ ਹੈ। 

 

Advertisement

Latest News

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਚੰਡੀਗੜ੍ਹ, 6 ਅਕਤੂਬਰ 2024:ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ...
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ