ਲਾਲ ਕੇਲਾ ਖਾਣ ਨਾਲ ਬਵਾਸੀਰ ਤੋਂ ਰਾਹਤ ਮਿਲਦੀ ਹੈ
By Azad Soch
On

- ਲਾਲ ਕੇਲਾ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ।
- ਇਹ ਜ਼ਿਆਦਾ ਕਬਜ਼ ਦੇ ਕਾਰਨ ਹੋਣ ਵਾਲੇ ਬਵਾਸੀਰ ਤੋਂ ਰਾਹਤ ਦਿਵਾਉਂਦਾ ਹੈ।
- ਰੋਜ਼ਾਨਾ ਦੁਪਹਿਰ ਦੇ ਖਾਣੇ ਤੋਂ ਬਾਅਦ ਇਕ ਲਾਲ ਕੇਲਾ ਖਾਣ ਨਾਲ ਬਵਾਸੀਰ ਤੋਂ ਰਾਹਤ ਮਿਲਦੀ ਹੈ।
- ਲਾਲ ਕੇਲੇ ਵਿਚ ਮੌਜੂਦ ਪੋਟਾਸ਼ੀਅਮ (Potassium) ਸਰੀਰ ਵਿਚ ਗੁਰਦੇ ਦੀ ਪੱਥਰੀ ਨੂੰ ਬਣਨ ਤੋਂ ਰੋਕਦਾ ਹੈ।
- ਢਾਕੇ ਦੇ ਕੇਲੇ ਨੂੰ ਰੋਜ਼ਾਨਾ ਖਾਧਾ ਜਾਵੇ ਤਾਂ ਇਹ ਦਿਲ ਦੇ ਰੋਗ, ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਵਿਚ ਮਦਦ ਕਰੇਗਾ।
- ਇਸ ਨਾਲ ਹੀ ਲਾਲ ਕੇਲਾ ਹੱਡੀਆਂ ਵਿਚ ਕੈਲਸ਼ੀਅਮ (Calcium) ਦੀ ਮਾਤਰਾ ਨੂੰ ਬਣਾਏ ਰੱਖਣ ਵਿਚ ਮਦਦ ਕਰਦਾ ਹੈ।
- ਇਹ ਅਜੀਬ ਲੱਗ ਸਕਦਾ ਹੈ ਪਰ ਲਾਲ ਕੇਲਾ ਖਾਣ ਨਾਲ ਨਿਕੋਟੀਨ ਲੈਣ ਦੀ ਆਦਤ ਨੂੰ ਕਾਬੂ ਕਰਨ ਵਿਚ ਮਦਦ ਮਿਲਦੀ ਹੈ।
- ਇਹ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ (Magnesium and Potassium) ਦੇ ਕਾਰਨ ਹੁੰਦਾ ਹੈ।
- ਇਸ ਨੂੰ ਖਾਣ ਨਾਲ ਤੁਰਤ ਊਰਜਾ ਮਿਲਦੀ ਹੈ।
- ਲਾਲ ਕੇਲੇ ਵਿਚ ਫ਼ਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।
- ਇਸ ਲਈ ਇਸ ਨੂੰ ਖਾਣ ਨਾਲ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ।
- ਇਕ ਲਾਲ ਕੇਲੇ ਵਿਚ 90 ਫ਼ੀ ਸਦੀ ਕੈਲੋਰੀ ਹੁੰਦੀ ਹੈ।
- ਕਾਰਬੋਹਾਈਡਰੇਟ (Carbohydrates) ਦੀ ਮਾਤਰਾ ਵੀ ਹੁੰਦੀ ਹੈ।
Latest News
-(35).jpeg)
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...