ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ
By Azad Soch
On

- ਪੋਸ਼ਕ ਤੱਤਾਂ ਨਾਲ ਭਰਪੂਰ ਲੋਕਾਟ ਦਾ ਸੇਵਨ ਭਾਰ ਘਟਾਉਣ ਵਿਚ ਸਹਾਇਤਾ ਕਰਦਾ ਹੈ।
- ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਰੋਜ਼ ਦੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
- ਲੋਕਾਟ ਫਲ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ।
- ਲੋਕਾਟ ਇਸਨੂੰ ਲੈਣ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ।
- ਲੋਕਾਟ ਇਹ ਜ਼ੁਕਾਮ, ਖੰਘ, ਬੁਖਾਰ ਅਤੇ ਮੌਸਮੀ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ।
- ਲੋਕਾਟ ਦੇ ਸੇਵਨ ਨਾਲ ਪਾਚਨ ਵਧੀਆ ਕੰਮ ਕਰਦਾ ਹੈ। ਲ
- ਪੇਟ ਦਰਦ, ਕਬਜ਼, ਦਸਤ, ਐਸਿਡਿਟੀ, ਸੋਜ ਤੋਂ ਰਾਹਤ ਮਿਲਦੀ ਹੈ।
- ਇਸ ਤੋਂ ਇਲਾਵਾ ਇਸ ਦੇ ਪੱਤਿਆਂ ਨੂੰ ਪਾਣੀ ਵਿਚ ਉਬਾਲ ਕੇ ਤਿਆਰ ਕੀਤਾ ਹੋਇਆ ਕਾੜਾ ਪੀਣ ਨਾਲ ਮਤਲੀ ਅਤੇ ਉਲਟੀਆਂ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
- ਲੀਵਰ ‘ਚ ਗੜਬੜੀ ਹੋਣ ਕਾਰਨ ਪੀਲੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ।
- ਲੋਕਾਟ ਦੇ ਪੱਤਿਆਂ ਤੋਂ ਤਿਆਰ ਕਾੜੇ ਦਾ ਸੇਵਨ ਕਰਨ ਨਾਲ ਲੀਵਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਤਾ ਮਿਲਦੀ ਹੈ।
- ਇਸ ਵਿਚ ਵਿਟਾਮਿਨ-ਈ, ਸੀ ਹੋਣਾ ਅੱਖਾਂ ਨੂੰ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ।
- ਕਮਜ਼ੋਰ ਅੱਖਾਂ ਵਾਲੇ ਲੋਕਾਂ ਨੂੰ ਇਸ ਨੂੰ ਆਪਣੇ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
- ਲੋਕਾਟ ‘ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਅਤੇ ਇਹ ਕੈਲਸ਼ੀਅਮ ਨਾਲ ਭਰਪੂਰ ਵੀ ਹੁੰਦਾ ਹੈ।
- ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਵੀ ਮਜ਼ਬੂਤੀ ਆਉਂਦੀ ਹੈ।
Latest News

13 May 2025 20:25:43
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...