ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ

ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ

  • ਲੀਚੀ (Lychee)  ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਘੱਟ ਹੁੰਦੀ ਹੈ।
  • ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ।ਇਸ ਤਰ੍ਹਾਂ ਆਪਣੇ ਵੱਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।
  • ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਟੋ ਕੈਮੀਕਲਜ਼ ਆਦਿ ਹੁੰਦੇ ਹਨ। ਉੱਥੇ ਹੀ ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਨਿਓਪਲਾਸਟਿਕ ਗੁਣ ਹੁੰਦੇ ਹਨ।
  • ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ।
  • ਲੀਚੀ ਨਾਲ ਅੱਖਾਂ ਦਾ ਧੁੰਦਲਾਪਣ ਅਤੇ ਮੋਤੀਆਬਿੰਦ ਦੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।
  • ਲੀਚੀ ‘ਚ ਵਿਟਾਮਿਨ ਸੀ, ਰਿਬੋਫਲੇਵਿਨ, ਫੋਲੇਟ, ਨਿਆਸੀਨ ਅਤੇ ਬੀਟਾ ਕੈਰੋਟੀਨ ਆਦਿ ਤੱਤ ਹੁੰਦੇ ਹਨ ਇਸ ਨੂੰ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ।
  • ਲੀਚੀ ਪੋਟਾਸ਼ੀਅਮ ਅਤੇ ਸੋਡੀਅਮ ਤੱਤ ਨਾਲ ਭਰਪੂਰ ਹੁੰਦੀ ਹੈ।
  • ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
  • ਇਸ ਲਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਲੀਚੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

Advertisement

Latest News

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਆ ਦੀ ਮਿਹਨਤ ਲਿਆਈ ਰੰਗ, ਸ਼੍ਰੀ ਹਜੂਰ ਸਾਹਿਬ ਨੂੰ ਚੱਲੇਗੀ ਸਪੈਸ਼ਲ ਟ੍ਰੇਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ