ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ ਮਖਾਣੇ
By Azad Soch
On

- ਮਖਾਣੇ ਦਾ ਸੇਵਨ ਕਰਨ ਨਾਲ ਤਣਾਅ ਤਾਂ ਘਟਦਾ ਹੀ ਹੈ, ਨਾਲ ਹੀ ਨੀਂਦ ਵੀ ਚੰਗੀ ਆਉਂਦੀ ਹੈ।
- ਰਾਤ ਨੂੰ ਸੌਣ ਵੇਲੇ ਦੁੱਧ ਨਾਲ ਫੁੱਲ ਮਖਾਣਿਆਂ ਦਾ ਸੇਵਨ ਕਰਨ ਨਾਲ ਉਨੀਂਦਰੇ ਦੀ ਸਮੱਸਿਆ ਦੂਰ ਹੁੰਦੀ ਹੈ।
- ਇਸ ਦੇ ਨਾਲ ਹੀ ਇਹ ਕੋਲੈਸਟਰੋਲ (Cholesterol) ਦੀ ਸਮੱਸਿਆ ਤੋਂ ਵੀ ਛੁਟਕਾਰਾ ਦਿੰਦੇ ਹਨ।
- ਬਲੱਡ ਪ੍ਰੈੱਸ਼ਰ ਅਤੇ ਦਿਲ ਦੀਆਂ ਹੋਰ ਬਿਮਾਰੀਆਂ ਵਿਚ ਹੀ ਇਹ ਫਾਇਦੇਮੰਦ ਹੁੰਦੇ ਹਨ।
- ਮਖਾਣੇ ਵਿਚ ਬਹੁਤ ਘੱਟ ਕੈਲੋਰੀ ਪਾਈ ਜਾਂਦੀ ਹੈ।
- ਇਹੀ ਵਜ੍ਹਾ ਹੈ ਕਿ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਸ਼ਾਮ ਦੇ ਸਨੈਕ ਲਈ ਮਖਾਣਾ ਖਾਣਾ ਪਸੰਦ ਕਰਦੇ ਹਨ।
- ਫੁੱਲ ਮਖਾਣੇ ਐਂਟੀਆਕਸੀਡੈਂਟ (Antioxidant) ਭਰਪੂਰ ਹੁੰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਲੰਬੇ ਸਮੇਂ ਤੱਕ ਤੰਦਰੁਸਤੀ ਕਾਇਮ ਰਹਿੰਦੀ ਹੈ।
- ਇਹ ਐਂਟੀ ਏਜਿੰਗ ਡਾਈਟ ਹੈ।
- ਮਖਾਣੇ ‘ਚ ਕੈਲਸ਼ੀਅਮ (Calcium) ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
- ਇਸ ਲਈ ਜੋੜਾਂ ਦੇ ਦਰਦ, ਖਾਸ ਕਰ ਗਠੀਏ ਦੇ ਮਰੀਜ਼ਾਂ ਲਈ ਇਨ੍ਹਾਂ ਦਾ ਸੇਵਨ ਕਾਫੀ ਫਾਇਦੇਮੰਦ ਹੈ।
Tags:
Latest News

27 Apr 2025 21:17:49
ਗੁਰਦਾਸਪੁਰ, 27 ਅਪ੍ਰੈਲ ( ) - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦੁਪਹਿਰ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ...