ਕਈ ਰੋਗਾਂ ਨੂੰ ਦੂਰ ਕਰਦੀ ਹੈ ਨਾਸ਼ਪਾਤੀ

ਕਈ ਰੋਗਾਂ ਨੂੰ ਦੂਰ ਕਰਦੀ ਹੈ ਨਾਸ਼ਪਾਤੀ

  1. ਫਾਈਬਰ ਨਾਲ ਭਰਪੂਰ ਨਾਸ਼ਪਾਤੀ ਸ਼ੂਗਰ ਦੇ ਰੋਗੀਆਂ ਲਈ ਬਹੁਤ ਚੰਗਾ ਫਲ ਹੈ।
  2. ਇਸ ਨਾਲ ਤੁਹਾਡੀ ਸ਼ੂਗਰ ਦੀ ਮਾਤਰਾ ਨਹੀਂ ਵਧਦੀ।
  3. ਜੇਕਰ ਤੁਹਾਨੂੰ ਕਦੇ ਆਲਸ ਮਹਿਸੂਸ ਹੋ ਰਿਹਾ ਹੋਵੇ ਤਾਂ ਤੁਹਾਨੂੰ ਨਾਸ਼ਪਾਤੀ ਦੀ ਵਰਤੋਂ ਕਰਨੀ ਚਾਹੀਦੀ ਹੈ।
  4. ਨਾਸ਼ਪਾਤੀ ਖਾਣ ਨਾਲ ਤੁਹਾਡੇ ਸਰੀਰ ਨੂੰ ਐਨਰਜੀ ਮਿਲਦੀ ਹੈ।
  5. ਨਾਸ਼ਪਾਤੀ ਵਿਚ ਕਾਪਰ, ਵਿਟਾਮਿਨ-ਸੀ (VITAMIN-C) ਅਤੇ ਐਂਟੀਆਕਸੀਡੈਂਟ (Antioxidant) ਦੇ ਚੰਗੇ ਗੁਣ ਪਾਏ ਜਾਂਦੇ ਹਨ।
  6. ਇਹ ਸਾਰੇ ਗੁਣ ਇਮਿਊਨਿਟੀ (Immunity) ਨੂੰ ਵਧਾਉਣ ਵਿਚ ਮਦਦ ਕਰਦੇ ਹਨ।
  7. ਨਾਸ਼ਪਾਤੀ ਵਿਚ ਮੌਜੂਦ ਐਂਟੀਆਕਸੀਡੈਂਟ (Antioxidant) ਗੁਣ ਕੈਂਸਰ ਦੀ ਰੋਕਥਾਮ ਵਿਚ ਮਦਦਗਾਰ ਹਨ।
  8. ਅਜਿਹਾ ਇਸ ਲਈ ਕਿ ਦੂਜੇ ਫਲਾਂ ਦੀ ਤੁਲਨਾ ਵਿਚ ਇਸ ਵਿਚ ਜ਼ਿਆਦਾ ਮਾਤਰਾ ਵਿਚ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ।
  9. ਨਾਸ਼ਪਾਤੀ ਵਿਚ ਕੈਲਸ਼ੀਅਲ (Calcium) ਪਾਇਆ ਜਾਂਦਾ ਹੈ।
  10. ਨਾਸ਼ਪਾਤੀ ਖਾਣ ਨਾਲ ਤੁਹਾਡੀਆਂ ਹੱਡੀਆਂ ਨੂੰ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲਦਾ ਹੈ
  11. ਨਾਸ਼ਪਾਤੀ ਵਿਚ ਵਿਟਾਮਿਨ-ਏ ਜ਼ਿਆਦਾ ਮਾਤਰਾ ਵਿਚ ਪਾਇਆ ਜਾਂਦਾ ਹੈ।
  12. ਨਾਸ਼ਪਾਤੀ ਦੀ ਵਰਤੋਂ ਕਰਨ ਨਾਲ ਚਮੜੀ ‘ਤੇ ਵਧਦੀ ਉਮਰ ਦੇ ਪ੍ਰਭਾਵ ਨੂੰ ਸੌਖੇ ਢੰਗ ਨਾਲ ਘੱਟ ਕੀਤਾ ਜਾ ਸਕਦਾ ਹੈ।
  13. ਨਾਸ਼ਪਾਤੀ ਵਿਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ।
  14. ਇਸੇ ਲਈ ਕੋਲੈਸਟਰੋਲ (Cholesterol) ਨੂੰ ਘੱਟ ਕਰਨ ਲਈ ਨਾਸ਼ਪਾਤੀ ਖਾਣੀਆਂ ਚਾਹੀਦੀਆਂ ਹਨ।
  15. ਇਸ ਨਾਲ ਕੋਲੈਸਟਰੋਲ ਘੱਟ ਕਰਨ ਵਿਚ ਮਦਦ ਮਿਲਦੀ ਹੈ।

Advertisement

Latest News

ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਤ ਹਿਮਾਚਲ ਪ੍ਰਦੇਸ਼ ਵਿਚ ਸਮਾਗਮ 13 ਤੋਂ 25 ਅਪ੍ਰੈਲ ਤੱਕ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਤ ਹਿਮਾਚਲ ਪ੍ਰਦੇਸ਼ ਵਿਚ ਸਮਾਗਮ 13 ਤੋਂ 25 ਅਪ੍ਰੈਲ ਤੱਕ
Chandigarh,11 APRIL, 2025,(Azad Soch News):- ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਡਾ. ਭੀਮ ਰਾਓ ਅੰਬੇਡਕਰ Dr. (Bhim Rao...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਾਰਾਣਸੀ ਦੇ ਦੌਰੇ 'ਤੇ, ₹ 3,884 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-04-2025 ਅੰਗ 501
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 11 ਅਪ੍ਰੈਲ
26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ
ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ