ਮੱਕੀ ਦੀ ਰੋਟੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ

ਮੱਕੀ ਦੀ ਰੋਟੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ

  1. ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ ‘ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ ‘ਚ 4 ਵਾਰ 1 ਚੱਮਚ ਇਸ ਦਾ ਸੇਵਨ ਕਰੋ।
  2. ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।
  3. ਇਹ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ।
  4. ਮੈਗਨੀਸ਼ੀਅਮ ਅਤੇ ਆਇਰਨ (Magnesium And Iron) ਇਸ ‘ਚ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
  5. ਇਸ ‘ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ (Phosphorus Arthritis) ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
  6. ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ।
  7. ਮੱਕੀ ‘ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ‘ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ।
  8. ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
  9. ਇਸ ‘ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ।
  10. ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫ਼ਾਇਦਾ ਮਿਲਦਾ ਹੈ।
  11. ਇਸ ‘ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਿਟਾਮਿਨ-ਏ (Beta-Carotene and Vitamin-A) ਚਮੜੀ ਲਈ ਬੈਸਟ ਹੁੰਦਾ ਹੈ।
  12. ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਚਮੜੀ ’ਚ ਨਿਖ਼ਾਰ ਆਉਂਦਾ ਹੈ।
  13. ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
  14. ਇਸ ‘ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।

Advertisement

Latest News

ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
Hyderabad,Pakistan,18,MARCH,2025,(Azad Soch News):- ਕੋਜ਼ੀਆ-ਉਰ-ਰਹਿਮਾਨ ਉਰਫ਼ ਨਦੀਮ ਉਰਫ਼ ਅਬੂ ਕਾਤਲ ਉਰਫ਼ ਕਤਲ ਸਿੰਧੀ ਦੀ 15 ਮਾਰਚ ਦੀ ਸ਼ਾਮ ਨੂੰ ਪੰਜਾਬ ਦੇ...
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਾਨੂੰਨੀ ਜਾਗਰੂਕਤਾ ਬਾਰੇ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ  
ਵਿਕਾਸ ਕਾਰਜਾਂ ਲਈ ਸਪੀਕਰ ਸੰਧਵਾਂ ਨੇ ਪਿੰਡ ਚਮੇਲੀ ਨੂੰ ਦਿੱਤਾ ਪੰਜ ਲੱਖ ਰੁਪਏ ਦਾ ਚੈੱਕ