ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
By Azad Soch
On

- ਜੈਤੂਨ ਦਾ ਤੇਲ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ।
- ਇਸ ਤੇਲ ਦਾ ਨਿਯਮਤ ਸੇਵਨ ਪੇਟ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
- ਜੈਤੂਨ ਦਾ ਤੇਲ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ।
- ਟਾਈਪ 2 ਡਾਇਬਟੀਜ਼ ਵਾਲੇ ਮਰੀਜ਼ਾਂ ਲਈ।
- ਇਕ ਖੋਜ ਮੁਤਾਬਕ ਜੈਤੂਨ ਦਾ ਤੇਲ ਟਾਈਪ-2 ਡਾਇਬਟੀਜ਼ ਲਈ ਫਾਇਦੇਮੰਦ ਸਾਬਤ ਹੁੰਦਾ ਹੈ।
- ਜੈਤੂਨ ਦੇ ਤੇਲ ‘ਚ ਫੈਟੀ ਐਸਿਡ ਦੀ ਭਰਪੂਰ ਮਾਤਰਾ ਹੁੰਦੀ ਹੈ।
- ਜੋ ਸਾਡੇ ਦਿਲ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਜੈਤੂਨ ਦੇ ਤੇਲ ਦੀ ਵਰਤੋਂ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੁੰਦੀਆਂ ਹਨ।
- ਜੈਤੂਨ ਦਾ ਤੇਲ ਜੈਤੂਨ ਦੇ ਫਲਾਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ।
- ਜੈਤੂਨ ਦੇ ਤੇਲ ‘ਚ ਵਿਟਾਮਿਨ ਈ ਤੋਂ ਇਲਾਵਾ ਵਿਟਾਮਿਨ ਕੇ, ਆਇਰਨ, ਓਮੇਗਾ 3, ਫੈਟੀ ਐਸਿਡ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ।
- ਯੂਰਿਕ ਐਸਿਡ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
- ਇਹ ਜੋੜਾਂ ਦੇ ਦਰਦ ਅਤੇ ਸੋਜ ਨੂੰ ਵੀ ਘੱਟ ਕਰਦਾ ਹੈ।
Related Posts
Latest News
-(5).jpeg)
09 May 2025 20:45:50
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...