ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
By Azad Soch
On
- ਜੈਤੂਨ ਦਾ ਤੇਲ ਜੈਤੂਨ ਦੇ ਫਲਾਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ।
- ਜੈਤੂਨ ਦੇ ਤੇਲ ‘ਚ ਵਿਟਾਮਿਨ ਈ (Vitamin E) ਇਲਾਵਾ ਵਿਟਾਮਿਨ ਕੇ, ਆਇਰਨ, ਓਮੇਗਾ 3, ਫੈਟੀ ਐਸਿਡ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ।
- ਯੂਰਿਕ ਐਸਿਡ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
- ਇਹ ਜੋੜਾਂ ਦੇ ਦਰਦ ਅਤੇ ਸੋਜ ਨੂੰ ਵੀ ਘੱਟ ਕਰਦਾ ਹੈ।
- ਜੈਤੂਨ ਦਾ ਤੇਲ (Olive Oil) ਅੱਖਾਂ ਦੀ ਥਕਾਵਟ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ।
- ਇਸ ਦੇ ਲਈ ਅੱਖਾਂ ਦੇ ਆਲੇ-ਦੁਆਲੇ ਜੈਤੂਨ ਦੇ ਤੇਲ ਨਾਲ ਹਲਕਾ ਜਿਹਾ ਮਾਲਿਸ਼ ਕਰੋ।
- ਇਸ ਨਾਲ ਅੱਖਾਂ ਦੀ ਥਕਾਵਟ ਦੂਰ ਹੁੰਦੀ ਹੈ,ਜੈਤੂਨ ਦੇ ਤੇਲ ‘ਚ ਫੈਟੀ ਐਸਿਡ ਦੀ ਭਰਪੂਰ ਮਾਤਰਾ ਹੁੰਦੀ ਹੈ।
- ਸਾਡੇ ਦਿਲ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਜੈਤੂਨ ਦੇ ਤੇਲ (Olive Oil) ਦੀ ਵਰਤੋਂ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੁੰਦੀਆਂ ਹਨ।
- ਜੈਤੂਨ ਦਾ ਤੇਲ ਜੈਤੂਨ ਦੇ ਫਲਾਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ।
- ਜੈਤੂਨ ਦੇ ਤੇਲ (Olive Oil) ‘ਚ ਵਿਟਾਮਿਨ ਈ ਤੋਂ ਇਲਾਵਾ ਵਿਟਾਮਿਨ ਕੇ, ਆਇਰਨ, ਓਮੇਗਾ 3, ਫੈਟੀ ਐਸਿਡ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ।
- ਯੂਰਿਕ ਐਸਿਡ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
- ਇਹ ਜੋੜਾਂ ਦੇ ਦਰਦ ਅਤੇ ਸੋਜ ਨੂੰ ਵੀ ਘੱਟ ਕਰਦਾ ਹੈ।
Latest News
10 Mar 2025 20:18:42
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਮਾਰਚ:
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ...