ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆੜੂ

ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆੜੂ

  1. ਆੜੂਆਂ ਵਿਚ ਵਿਟਾਮਿਨ-ਏ (Vitamin-C) ਵੀ ਮੌਜੂਦ ਹੁੰਦਾ ਹੈ, ਜੋ ਅੱਖ ਦੀ ਰੈਟਿਨਾ ਨੂੰ ਤੰਦਰੁਸਤ ਰੱਖਦਾ ਹੈ।
  2. ਇਸ ਵਿਚ ਬੀਟਾ ਕੈਰੋਟੀਨ ਮੌਜੂਦ ਹੁੰਦਾ ਹੈ, ਜੋ ਵਿਟਾਮਿਨ-ਏ ਦੀ ਮਾਤਰਾ ਨੂੰ ਵਧਾਉਂਦਾ ਹੈ।
  3. ਇਹ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਵੀ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ।
  4. ਤੁਹਾਨੂੰ ਕਿਡਨੀ ਸੰਬੰਧੀ ਕੋਈ ਸਮੱਸਿਆ ਹੈ ਤਾਂ ਆੜੂ ਦਾ ਸੇਵਨ ਜ਼ਰੂਰ ਕਰੋ।
  5. ਇਸ ਵਿੱਚ ਪੋਟਾਸ਼ੀਅਮ ਹੁੰਦਾ ਹੈ,ਜੋ ਕਿਡਨੀ ਨੂੰ ਤੰਦਰੁਸਤ ਰੱਖਦਾ ਹੈ।
  6. ਇਹ ਯੂਰੀਨਰੀ ਬਲੈਡਰ (Urinary Bladder) ਦੇ ਲਈ ਕਲੇਜਿੰਗ ਏਜੰਟ ਦੀ ਤਰ੍ਹਾਂ ਕੰਮ ਕਰਦਾ ਹੈ।
  7. ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿਚ ਆੜੂਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
  8. ਇਸ ਵਿਚ ਕਾਫ਼ੀ ਆਇਰਨ ਹੁੰਦਾ ਹੈ, ਜੋ ਸਰੀਰ ਵਿਚ ਲਾਲ ਲਹੂ ਦੇ ਸੈੱਲਾਂ ਦੀ ਮਾਤਰਾ ਨੂੰ ਵਧਾ ਕੇ ਅਨੀਮੀਆ ਤੋਂ ਰਾਹਤ ਪਾਉਣ ਵਿਚ ਮਦਦ ਕਰਦਾ ਹੈ।
  9. ਆੜੂ ਵਿੱਚ ਵਿਟਾਮਿਨ-ਸੀ (Vitamin-C) ਅਤੇ ਕਾਰਬੋਹਾਈਡ੍ਰੇਟ ਹੁੰਦਾ ਹੈ।
  10. ਜਿਸ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ ।
  11. ਇਸ ਲਈ ਰੋਜ਼ਾਨਾ ਆੜੂ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।ਜੇਕਰ ਤੁਹਾਡੇ ਚਿਹਰੇ ’ਤੇ ਝੁਰੜੀਆਂ ਦੀ ਸਮੱਸਿਆ ਹੈ ਤਾਂ ਆੜੂ ਅਤੇ ਟਮਾਟਰ ਦਾ ਪੇਸਟ ਤਿਆਰ ਕਰਕੇ 10-15 ਮਿੰਟ ਚਿਹਰੇ ’ਤੇ ਲਗਾਓ।
  12. ਇਸ ਨਾਲ ਝੁਰੜੀਆਂ ਗਾਇਬ ਹੋ ਜਾਣਗੀਆਂ।
  13. ਜੇਕਰ ਤੁਹਾਨੂੰ ਖ਼ੂਨ ਦੀ ਕਮੀ ਜਾਂ ਅਨੀਮੀਆ ਦੀ ਸਮੱਸਿਆ ਹੈ ਤਾਂ ਆਪਣੀ ਡਾਈਟ ਵਿਚ ਆੜੂ ਸ਼ਾਮਲ ਕਰੋ।
  14. ਕਿਉਂਕਿ ਇਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ।
  15. ਇਹ ਸਰੀਰ ਵਿੱਚ ਮੌਜੂਦ ਰੈੱਡ ਬਲੱਡ ਸੈੱਲਸ (Red Blood Cells) ਦੀ ਮਾਤਰਾ ਨੂੰ ਵਧਾ ਕੇ ਅਨੀਮੀਆਂ ਜਿਹੇ ਰੋਗ ਨੂੰ ਦੂਰ ਕਰਦਾ ਹੈ।

Advertisement

Latest News

ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ   ਕਿੱਥੇ ਲੱਗਾ ਸੀਐਸਆਰ ਦਾ...
ਡਿਪਟੀ ਕਮਿਸ਼ਨਰ ਨੇ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਤੇ ਸਟੋਰੇਜ਼ ਲਈ ਅਗੇਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ
ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ
ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ