ਗਰਮੀਆਂ ‘ਚ ਨਾਰੀਅਲ ਪਾਣੀ ਪੀਣ ਦੇ ਫ਼ਾਇਦੇ
By Azad Soch
On

- ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਲਈ ਵੀ ਨਾਰੀਅਲ ਪਾਣੀ ਦਾ ਪ੍ਰਯੋਗ ਕੀਤਾ ਜਾਂਦਾ ਹੈ।
- ਇਸ ‘ਚ ਮੌਜੂਦ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕਾਬੂ ਰੱਖਣ ‘ਚ ਸਹਾਇਕ ਹੁੰਦੇ ਹਨ।
- ਇਮੀਊਨ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ, ਇਸ ਲਈ ਨਾਰੀਅਲ ਪਾਣੀ ਪੀਓ।
- ਗਰਮੀਆਂ ‘ਚ ਡਾਇਰੀਆ, ਉਲਟੀ ਅਤੇ ਦਸਤ ਹੋਣ ‘ਤੇ ਨਾਰੀਅਲ ਪਾਣੀ ਪੀਣਾ ਕਾਫੀ ਫਾਇਦੇਮੰਦ ਰਹਿੰਦਾ ਹੈ।
- ਦਿਲ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਬੈਸਟ ਹੈ।
- ਕੈਲੇਸਟ੍ਰੋਲ ਅਤੇ ਫੈਟ-ਫ੍ਰੀ ਹੋਣ ਦੇ ਨਾਲ ਇਸ ‘ਚ ਐਂਟੀ-ਓਕਸੀਡੈਂਟ ਗੁਣ ਵੀ ਪਾਏ ਜਾਂਦੇ ਹਨ।
Related Posts
Latest News

07 May 2025 21:22:32
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ...