ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ,ਆੜੂ

ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ,ਆੜੂ

  1. ਆੜੂ ਵਿੱਚ ਵਿਟਾਮਿਨ-ਸੀ ਅਤੇ ਕਾਰਬੋਹਾਈਡ੍ਰੇਟ (Carbohydrate) ਹੁੰਦਾ ਹੈ।
  2. ਜਿਸ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ।
  3. ਇਸ ਲਈ ਰੋਜ਼ਾਨਾ ਆੜੂ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
  4. ਤੁਹਾਡੇ ਚਿਹਰੇ ’ਤੇ ਝੁਰੜੀਆਂ ਦੀ ਸਮੱਸਿਆ ਹੈ ਤਾਂ ਆੜੂ ਅਤੇ ਟਮਾਟਰ ਦਾ ਪੇਸਟ ਤਿਆਰ ਕਰਕੇ 10-15 ਮਿੰਟ ਚਿਹਰੇ ’ਤੇ ਲਗਾਓ।
  5. ਇਸ ਨਾਲ ਝੁਰੜੀਆਂ ਗਾਇਬ ਹੋ ਜਾਣਗੀਆਂ।
  6. ਆੜੂਆਂ ਵਿਚ ਵਿਟਾਮਿਨ-ਏ (Vitamin-A) ਵੀ ਮੌਜੂਦ ਹੁੰਦਾ ਹੈ, ਜੋ ਅੱਖ ਦੀ ਰੈਟਿਨਾ ਨੂੰ ਤੰਦਰੁਸਤ ਰੱਖਦਾ ਹੈ।
  7. ਇਸ ਤੋਂ ਇਲਾਵਾ ਇਸ ਵਿਚ ਬੀਟਾ ਕੈਰੋਟੀਨ ਮੌਜੂਦ ਹੁੰਦਾ ਹੈ, ਜੋ ਵਿਟਾਮਿਨ-ਏ ਦੀ ਮਾਤਰਾ ਨੂੰ ਵਧਾਉਂਦਾ ਹੈ।
  8. ਇਹ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਵੀ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ।
  9. ਇਸ ਲਈ ਇਸ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਰੱਖੋ।
  10. ਜੇਕਰ ਤੁਹਾਨੂੰ ਕਿਡਨੀ ਸੰਬੰਧੀ ਕੋਈ ਸਮੱਸਿਆ ਹੈ ਤਾਂ ਆੜੂ ਦਾ ਸੇਵਨ ਜ਼ਰੂਰ ਕਰੋ।
  11. ਕਿਉਂਕਿ ਇਸ ਵਿੱਚ ਪੋਟਾਸ਼ੀਅਮ ਹੁੰਦਾ ਹੈ, ਜੋ ਕਿਡਨੀ ਨੂੰ ਤੰਦਰੁਸਤ ਰੱਖਦਾ ਹੈ।
  12. ਇਹ ਤੁਹਾਡੇ ਯੂਰੀਨਰੀ ਬਲੈਡਰ (Urinary Bladder) ਦੇ ਲਈ ਕਲੇਜਿੰਗ ਏਜੰਟ ਦੀ ਤਰ੍ਹਾਂ ਕੰਮ ਕਰਦਾ ਹੈ।
  13. ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿਚ ਆੜੂਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
  14. ਇਸ ਵਿਚ ਕਾਫ਼ੀ ਆਇਰਨ ਹੁੰਦਾ ਹੈ,ਜੋ ਸਰੀਰ ਵਿਚ ਲਾਲ ਲਹੂ ਦੇ ਸੈੱਲਾਂ ਦੀ ਮਾਤਰਾ ਨੂੰ ਵਧਾ ਕੇ ਅਨੀਮੀਆ ਤੋਂ ਰਾਹਤ ਪਾਉਣ ਵਿਚ ਮਦਦ ਕਰਦਾ ਹੈ।
  15. ਜੇਕਰ ਤੁਹਾਨੂੰ ਖ਼ੂਨ ਦੀ ਕਮੀ ਜਾਂ ਅਨੀਮੀਆ ਦੀ ਸਮੱਸਿਆ ਹੈ ਤਾਂ ਆਪਣੀ ਡਾਈਟ ਵਿਚ ਆੜੂ ਸ਼ਾਮਲ ਕਰੋ। 
  16. ਇਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ।
  17. ਇਹ ਸਰੀਰ ਵਿੱਚ ਮੌਜੂਦ ਰੈੱਡ ਬਲੱਡ ਸੈੱਲਸ (Red Blood Cells) ਦੀ ਮਾਤਰਾ ਨੂੰ ਵਧਾ ਕੇ ਅਨੀਮੀਆਂ ਜਿਹੇ ਰੋਗ ਨੂੰ ਦੂਰ ਕਰਦਾ ਹੈ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ